Published by Authority
No. 1] CHANDIGARH, FRIDAY, JANUARY 3, 2025 (PAUSA 13 , 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਦਫ਼ਤਰੀ ਹੁਕਮ
ਮਿਤੀ 30 ਸਤੰਬਰ, 2024
ਨੰ:WSSD-BR203/16/2023-6BR2/1554.- ਜਸਵਿੰਦਰ ਸਿੰਘ ਚਾਹਲ, ਮੁੱਖ ਇੰਜੀਨੀਅਰ (ਦੱਖਣ ਅਤੇ ਵਾਧੂ ਚਾਰਜ ਅਡਵਾਈਜ਼ਰ, ਵਾਟਰ ਕੁਆਲਟੀ) ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 ਅਧੀਨ ਮਿਤੀ 30.09.2024 (ਬਾ.ਦੁ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਤੋਂ ਇਲਾਵਾ ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 (ਬੀ) ਅਧੀਨ ਕਾਰਵਾਈ ਕੀਤੀ ਜਾਂ ਸਕਦੀ ਹੈੇ।
3. ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਮੁੱਖ ਇੰਜੀਨੀਅਰ, (ਦੱਖਣ) ਅਤੇ ਅਡਵਾਈਜ਼ਰ, ਵਾਟਰ ਕੁਆਲਟੀ ਦਾ ਵਾਧੂ ਚਾਰਜ ਸ਼੍ਰੀ ਜਗਤ ਜੋਤ ਗੋਇਲ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ) ƒ ਦਿੱਤਾ ਜਾਂਦਾ ਹੈ। ਇਸ ਵਾਧੂ ਚਾਰਜ ਦੇ ਬਦਲੇ ਅਧਿਕਾਰੀ ƒ ਕੋਈ ਵੀ ਵਾਧੂ ਵਿੱਤੀ ਲਾਭ ਮਿਲਣਯੋਗ ਨਹੀਂ ਹੋਣਗੇ।
ਨੀਲਕੰਠ ਐਸ.ਆਵ੍ਹਾਡ, ਆਈ.ਏ.ਐਸ., ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 20 ਸਤੰਬਰ,2024 ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।
3279/1-2025/Pb. Govt. Press, S.A.S. Nagar