Published by Authority
No. 1] CHANDIGARH, FRIDAY, JANUARY 3, 2025 (PAUSA 13 , 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 30 ਸਤੰਬਰ, 2024
ਨੰ:3/32/2024-ਖਬ1(1)/13791.- ਸ਼੍ਰੀ ਵਰਿੰਦਰ ਕੁਮਾਰ ਪੁੱਤਰ ਸ਼੍ਰੀ ਸੁਰਿੰਦਰ ਮੋਹਨ, ਸੀਨੀਅਰ ਐਨਾਲਿਸਟ, ਕੀਟਨਾਸਕ ਪਰਖ ਪ੍ਰਯੋਗਸ਼ਾਲਾ, ਬਠਿੰਡਾ ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 30.09.2024 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਕੇ.ਏ.ਪੀ. ਸਿਨਹਾ, ਆਈ.ਏ.ਐਸ., ਚੰਡੀਗੜ੍ਹ
ਵਿਸ਼ੇਸ ਮੁੱਖ ਸਕੱਤਰ ਪੰਜਾਬ ਸਰਕਾਰ ਮਿਤੀ 20 ਸਤੰਬਰ, 2024
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।
3279/1-2025/Pb. Govt. Press, S.A.S. Nagar