Published by Authority
No. 2] CHANDIGARH, FRIDAY, JANUARY 10, 2025 (PAUSA 20, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਹੁਕਮ
ਮਿਤੀ 30 ਅਕਤੂਬਰ, 2024
ਨੰ: WSSD-BR203/5/2024-2BR2/1643.- ਸ਼੍ਰੀਮਤੀ ਚਰਨਜੀਤ ਕੌਰ, ਸੁਪਰਡੰਟ ਗ੍ਰੇਡ-1 (ਸੀਨੀਆਰਤਾ ਨੰ. 3) (iHRMS Code 200703) ਦਫ਼ਤਰ ਨਿਗਰਾਨ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ, ਪਟਿਆਲਾ ਵੱਲੋਂ ਸਿਹਤ ਠੀਕ ਨਾ ਰਹਿਣ ਕਾਰਨ ਮਿਤੀ 31.10.2024 ƒ ਸਵੈ-ਇੱਛਕ ਰਿਟਾਇਰਮੈਂਟ ਲੈਣ ਲਈ ਦਿੱਤੀ ਗਈ ਪ੍ਰਤੀਬੇਨਤੀ ਮਿਤੀ 28.02.2024 ਦੇ ਸਨਮੁੱਖ ਅਧਿਕਾਰਨ ƒ ਪੰਜਾਬ ਸਿਵਲ ਸਰਵਿਸ਼ਿਜ ਸਵੈ-ਇੱਛਕ ਰਿਟਾਇਰਮੈਂਟ ਰੂਲਜ਼, 1975 ਦੇ ਨਿਯਮ 3(1), (2) ਅਤੇ (3) ਅਧੀਨ ਮਿਤੀ 31.10.2024 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਅਧਿਕਾਰਨ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰਨ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
3. ਅਧਿਕਾਰਨ ਦੀ ਰਿਟਾਇਰਮੈਂਟ ਉਪਰੰਤ ਸੁਪਰਡੰਟ ਗ੍ਰੇਡ-1, ਦਫ਼ਤਰ ਨਿਗਰਾਨ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ, ਪਟਿਆਲਾ ਦਾ ਵਾਧੂ ਚਾਰਜ ਸ਼੍ਰੀਮਤੀ ਨਵੀਨ ਗੁਪਤਾ, ਸੁਪਰਡੰਟ ਗ੍ਰੇਡ-1, ਦਫ਼ਤਰ ਨਿਗਰਾਨ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ, ਸੰਗਰੂਰ ƒ ਬਿਨ੍ਹਾਂ ਕਿਸੇ ਵਾਧੂ ਵਿੱਤੀ ਲਾਭ ਦੇ ਦਿੱਤਾ ਜਾਂਦਾ ਹੈ।
ਨੀਲਕੰਠ ਐਸ.ਆਵ੍ਹਾਡ
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 13 ਜੂਨ, 2024
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।
3284/1-2025/Pb. Govt. Press, S.A.S. Nagar