Servants of Knowledge
Punjab Gazette · Government of Punjab

ਜਸਬੀਰ ਸਿ ੰਘ, ਮੁੱਖ ਇੰਜੀਨੀਅਰ (ਉੱਤਰ) ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂ

Published 10 January 2025

Department
Water Supply and Sanitation
Type
Ordinary
Notification no.
No.1651
Gazetteid
CHD/0092/2024-2026
Identifier
in.gazette.punjabdsa.2025-01-10.84560
Languages
English, Punjabi

click here for IIIF manifest

364 PUNJAB GOVT. GAZ., DECEMBER 27, 2024 (PAUSA 6, 1946 SAKA) PART I]

Published by Authority

No. 2] CHANDIGARH, FRIDAY, JANUARY 10, 2025 (PAUSA 20, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾਂ-2 ਸ਼ਾਖਾ)

ਦਫ਼ਤਰੀ ਹੁਕਮ

ਮਿਤੀ 30 ਅਕਤੂਬਰ, 2024

ਨੰ: WSSD-BR201/83/2024-6BR2/1651.-ਸ਼੍ਰੀ ਜਸਬੀਰ ਸਿੰਘ, ਮੁੱਖ ਇੰਜੀਨੀਅਰ (ਉ~ਤਰ) ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 ਅਧੀਨ ਮਿਤੀ 31.10.2024 ƒ (ਬਾ.ਦੁ.) ਸਰਕਾਰੀ ਸੇਵਾ ਤੋਂ ਸੇਵਾ ਮੁਕਤ ਕੀਤਾ ਜਾਂਦਾ ਹੈ।

2. ਇਸ ਅਧਿਕਾਰੀ ਵਿਰੁੱਧ ਜੇਕਰ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 (ਬੀ) ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਅਧਿਕਾਰੀ ਵਿਰੁੱੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਨੀਲਕੰਠ ਐਸ.ਆਵ੍ਹਾਡ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 23 ਅਕਤੂਬਰ, 2024 ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।

3284/1-2025/Pb. Govt. Press, S.A.S. Nagar( 12 )

Cite this issue. Punjab Gazette, Government of Punjab, 10 January 2025. Indian Gazettes, https://egazette.servantsofknowledge.in/details/in.gazette.punjabdsa.2025-01-10.84560/. Archive identifier in.gazette.punjabdsa.2025-01-10.84560.