Servants of Knowledge
Punjab Gazette · Government of Punjab

ਲਕੋ ਨਿਰਮਾਣ ਵਿਭਾਗ (ਭ ਤੇ ਮ) ਵਿਚ ਬਤਰੌ ਕਾਰਜਕਾਰੀ ਇ ੰਜੀਨੀਅਰ ਸ ੇਵਾ ਨਿਭਾ ਰਹੇ ਹੇਠ ਦਰਸਾਏ ਅਧਿਕਾਰੀਆਂ ਨੂੰ ਪੰਜਾਬ ਸ

Published 10 January 2025

Department
Public works
Type
Ordinary
Notification no.
No.1286
Gazetteid
CHD/0092/2024-2026
Identifier
in.gazette.punjabdsa.2025-01-10.84565
Languages
English, Punjabi

click here for IIIF manifest

364 PUNJAB GOVT. GAZ., DECEMBER 27, 2024 (PAUSA 6, 1946 SAKA) PART I]

Published by Authority

No. 2] CHANDIGARH, FRIDAY, JANUARY 10, 2025 (PAUSA 20 , 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਅਤੇ ਸੜਕਾਂ-1 ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2024

ਨੰ:E750721-PWD-BR105/34/2024-2BR1/1286.- ਲੋਕ ਨਿਰਮਾਣ ਵਿਭਾਗ (ਭ ਤੇ ਮ) ਵਿਚ ਬਤੌਰ ਕਾਰਜਕਾਰੀ ਇੰਜੀਨੀਅਰ ਸੇਵਾ ਨਿਭਾ ਰਹੇ ਹੇਠ ਦਰਸਾਏ ਅਧਿਕਾਰੀਆਂ ƒ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਮਿਤੀ 31.12.2024 ƒ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਲੜੀ ਅਧਿਕਾਰੀ ਦਾ ਨਾਮ ਅਹੁਦਾ

ਵਿਸ਼ੇਸ਼ ਕਥਨ

ਨੰ: ਸਰਵ ਸ਼੍ਰੀ

1. ਸ਼੍ਰੀ ਮੁਖਤਿਆਰ ਸਿੰਘ ਪੁੱਤਰ ਕਾਰਜਕਾਰੀ ਇੰਜੀਨੀਅਰ 58 ਸਾਲ ਦੀ ਉਮਰ ਪੂਰੀ ਕਰਨ ਤੇ ਸ਼੍ਰੀ ਬੋਘਾ ਸਿੰਘ

2. ਸ਼੍ਰੀ ਨਰੇਸ਼ ਸ਼ਰਮਾ ਪੁੱਤਰ ਸ਼੍ਰੀ ਕਾਰਜਕਾਰੀ ਇੰਜੀਨੀਅਰ 58 ਸਾਲ ਦੀ ਉਮਰ ਪੂਰੀ ਕਰਨ ਤੇ ਬੂਆ ਦਿੱਤਾ ਮੱਲ ਸ਼ਰਮਾ

2. ਅਧਿਕਾਰੀਆਂ ਵਿਰੁੱਧ ਜੇਕਰ ਕੋਈ ਕ੍ਰਿਮੀਨਲ/ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਆਦਿ ਦਾ ਮਾਮਲਾ ਚੱਲ ਰਿਹਾ ਹੈ ਜਾਂ ਭਵਿੱਖ ਵਿੱਚ ਧਿਆਨ ਵਿੱਚ ਆਉਂਦਾ ਹੈ ਤਾਂ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ ਅਤੇ ਅਧਿਕਾਰੀਆਂ ਵਿਰੁੱਧ ਪੰੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀਆਂ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਰਵੀ ਭਗਤ, ਆਈ.ਏ.ਐਸ., ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰਮਿਤੀ 31 ਦਸੰਬਰ, 2024 ਲੋਕ ਨਿਰਮਾਣ ਵਿਭਾਗ (ਭ ਤੇ ਮ) 3284/1-2025/Pb. Govt. Press, S.A.S. Nagar ( 30 )

Cite this issue. Punjab Gazette, Government of Punjab, 10 January 2025. Indian Gazettes, https://egazette.servantsofknowledge.in/details/in.gazette.punjabdsa.2025-01-10.84565/. Archive identifier in.gazette.punjabdsa.2025-01-10.84565.