Servants of Knowledge
Punjab Gazette · Government of Punjab

Retirement from lalit mohan

Published 10 January 2025

Department
Home Affairs and Justice
Type
Ordinary
Notification no.
No.3783
Gazetteid
CHD/0092/2024-2026
Identifier
in.gazette.punjabdsa.2025-01-10.84571
Languages
English, Punjabi

click here for IIIF manifest

364 PUNJAB GOVT. GAZ., DECEMBER 27, 2024 (PAUSA 6, 1946 SAKA) PART I]

Published by Authority

No. 2] CHANDIGARH, FRIDAY, JANUARY 10, 2025 (PAUSA 20 , 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ

(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 10 ਸਤੰਬਰ, 2024

ਨੰ: HOME-JD-20RETI/4/2024-5JUD2/3783.- ਸ਼੍ਰੀ ਲਲਿਤ ਮੋਹਨ, ਉਪ ਜਿਲ੍ਹਾ ਅਟਾਰਨੀ, ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ, ਆਪਣੀ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.07.2024 (ਬਾ.ਦੁ:) ƒ ਸਰਕਾਰੀ ਸੇਵਾ ਤੋਂ ਰਿਟਾਇਰ ਹੋ ਗਏ ਹਨ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸƒ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।

ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐਸ.

ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ,

ਮਿਤੀ 9 ਸਤੰਬਰ, 2024

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।

3284/1-2025/Pb. Govt. Press, S.A.S. Nagar( 27 )

Cite this issue. Punjab Gazette, Government of Punjab, 10 January 2025. Indian Gazettes, https://egazette.servantsofknowledge.in/details/in.gazette.punjabdsa.2025-01-10.84571/. Archive identifier in.gazette.punjabdsa.2025-01-10.84571.