Servants of Knowledge
Punjab Gazette · Government of Punjab

(ਭ ਤੇ ਮ) ਵਿਚ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਨਿਭਾਅ ਰਹੇ ਹੇਠ ਦਰਸਾਏ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ, ਜਿਲਦ—1 ਦੇ

Published 10 January 2025

Department
Public works
Type
Ordinary
Notification no.
No.958531
Gazetteid
CHD/0092/2024-2026
Identifier
in.gazette.punjabdsa.2025-01-10.84574
Languages
English, Punjabi

click here for IIIF manifest

364 PUNJAB GOVT. GAZ., DECEMBER 27, 2024 (PAUSA 6, 1946 SAKA) PART I]

Published by Authority

No. 2] CHANDIGARH, FRIDAY, JANUARY 10, 2025 (PAUSA 20 , 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਅਤੇ ਸੜਕਾਂ-1 ਸ਼ਾਖਾ)

ਅਧਿਸੂਚਨਾ

ਮਿਤੀ 30 ਅਕਤੂਬਰ, 2024

ਨੰ:PWD-BR105/36/2024-1BR1/958531.- ਲੋਕ ਨਿਰਮਾਣ ਵਿਭਾਗ (ਭ ਤੇ ਮ) ਵਿਚ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਨਿਭਾਅ ਰਹੇ ਹੇਠ ਦਰਸਾਏ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਮਿਤੀ 31.10.2024 ƒ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਲੜੀ ਅਧਿਕਾਰੀ ਦਾ ਨਾਮ ਰਿਟਾਇਰਮੈਂਟ ਦੀ ਮਿਤੀ ਵਿਸ਼ੇਸ਼ ਕਥਨ

ਨੰ: ਅਤੇ ਅਹੁਦਾ

1. ਸ਼੍ਰੀ ਜਸਬੀਰ ਸਿੰਘ ਪੁੱਤਰ 31.10.2024 58 ਸਾਲ ਦੀ ਉਮਰ ਪੂਰੀ ਹੋਣ ਸ਼੍ਰੀ ਉਂਕਾਰ ਸਿੰਘ, ਨਿਗਰਾਨ

ਉਪਰੰਤ

ਇੰਜੀਨੀਅਰ

2. ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰਿਮੀਨਲ/ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਆਦਿ ਦਾ ਮਾਮਲਾ ਚੱਲ ਰਿਹਾ ਹੈ ਜਾਂ ਭਵਿੱਖ ਵਿੱਚ ਧਿਆਨ ਵਿੱਚ ਆਉਂਦਾ ਹੈ ਤਾਂ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ ਅਤੇ ਅਧਿਕਾਰੀ ਵਿਰੁੱਧ ਪੰੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਰਵੀ ਭਗਤ, ਆਈ.ਏ.ਐਸ., ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ

ਮਿਤੀ 30 ਅਕਤੂਬਰ, 2024

ਲੋਕ ਨਿਰਮਾਣ ਵਿਭਾਗ (ਭ ਤੇ ਮ)3284/1-2025/Pb. Govt. Press, S.A.S. Nagar ( 28 )

Cite this issue. Punjab Gazette, Government of Punjab, 10 January 2025. Indian Gazettes, https://egazette.servantsofknowledge.in/details/in.gazette.punjabdsa.2025-01-10.84574/. Archive identifier in.gazette.punjabdsa.2025-01-10.84574.