Servants of Knowledge
Punjab Gazette · Government of Punjab

Retirement from variner kumar

Published 17 January 2025

Department
Public works
Type
Ordinary
Notification no.
No.1292
Gazetteid
CHD/0092/2024-2026
Identifier
in.gazette.punjabdsa.2025-01-17.84591
Languages
English, Punjabi

click here for IIIF manifest

364 PUNJAB GOVT. GAZ., JANUARY 17, 2024 (PAUSA 27, 1946 SAKA) PART I]

Published by Authority

No. 3] CHANDIGARH, FRIDAY, JANUARY 17, 2025 (PAUSA 27, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

ਇਮਾਰਤਾਂ ਤੇ ਸੜਕਾਂ-1 ਸ਼ਾਖਾ

ਅਧਿਸੂਚਨਾ

ਮਿਤੀ 31 ਦਸੰਬਰ, 2024

ਨੰ:PWD- BR105/43/2024-1BR1/1292.- ਲੋਕ ਨਿਰਮਾਣ ਵਿਭਾਗ (ਭ ਤੇ ਮ) ਵਿਚ ਸੇਵਾ ਨਿਭਾਅ ਰਹੇ ਹੇਠ ਦਰਸਾਏ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਮਿਤੀ 31.12.2024 ƒ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਅਧਿਕਾਰੀ ਦਾ ਨਾਮ ਸਰਵ ਸ਼੍ਰੀ ਰਿਟਾਇਰਮੈਂਟ ਦੀ ਮਿਤੀ ਵਿਸ਼ੇਸ਼ ਕਥਨ

ਵਰਿੰਦਰ ਕੁਮਾਰ, ਮੁੱਖ ਇੰਜੀਨੀਅਰ 31.12.2024 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ 2. ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਜੇਕਰ ਲੰਬਿਤ ਹੋਵੇ ਤਾਂ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ ਅਤੇ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਭਾਗ-2 ਦੇੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਅਧਿਕਾਰੀ ਵਿਰੁੱਧ ਦਰਜ਼ ਵਿਜੀਲੈਂਸ ਐਫ.ਆਈ.ਆਰ. ਨੰ: 107 ਮਿਤੀ 06.05.2022 ਤੇ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਕੇਸ ਵਿਚ ਹੋਣ ਵਾਲੇ ਫੈਸਲੇ ਦੇ ਸਨਮੁੱਖ ਲੋੜੀਂਦੀ ਕਾਰਵਾਈ ਕਰਨ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ।

4. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਰਵੀ ਭਗਤ, ਆਈ.ਏ.ਐਸ.

ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰਮਿਤੀ 31 ਦਸੰਬਰ, 2024 ਲੋਕ ਨਿਰਮਾਣ ਵਿਭਾਗ (ਭ ਤੇ ਮ) 3289/1-2025/Pb. Govt. Press, S.A.S. Nagar ( 75 )

Cite this issue. Punjab Gazette, Government of Punjab, 17 January 2025. Indian Gazettes, https://egazette.servantsofknowledge.in/details/in.gazette.punjabdsa.2025-01-17.84591/. Archive identifier in.gazette.punjabdsa.2025-01-17.84591.