Published by Authority
No. 3] CHANDIGARH, FRIDAY, JANUARY 17, 2025 (PAUSA 27, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਹੁਕਮ
ਮਿਤੀ 31 ਅਗਸਤ,2023
ਨੰ:WSSD-BR203/13/2023-6BR2/1989.- ਸ਼੍ਰੀ ਜੋਗਿੰਦਰ ਸਿੰਘ,ਉਪ ਮੰਡਲ ਇੰਜੀਨੀਅਰ (ਸੀਨੀਆਰਤਾ ਨੰਬਰ ਕੋਡ ਨੰਬਰ 699/1067) (ਡਿਪਲੋਮਾ ਹੋਲਡਰ) (IHRMS CODE 216561), ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ, ਧੂਰੀ ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 31.08.2023 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਤੋਂ ਇਲਾਵਾ ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ,ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
3. ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ, ਧੂਰੀ ਦੀ ਖਾਲੀ ਹੋਈ ਅਸਾਮੀ ਦਾ ਵਾਧੂ ਚਾਰਜ ਇੰਜ. ਕੰਵਲਪ੍ਰੀਤ ਕੌਰ,ਉਪ ਮੰਡਲ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਨੰ.1 ਮਲੇਰਕੋਟਲਾ ƒ ਦਿੱਤਾ ਜਾਂਦਾ ਹੈ ਅਤੇ ਇਸ ਵਾਧੂ ਚਾਰਜ ਦੇ ਬਦਲੇ ਅਧਿਕਾਰੀ ƒ ਕੋਈ ਵੀ ਵਾਧੂ ਵਿੱਤੀ ਲਾਭ ਮਿਲਣਯੋਗ ਨਹੀਂ ਹੋਣਗੇ।
ਡੀ.ਕੇ.ਤਿਵਾਰੀ,ਆਈ.ਏ.ਐਸ.,
ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ,
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ। 3289/1-2025/Pb. Govt. Press, S.A.S. Nagar