Published by Authority
No. 3] CHANDIGARH, FRIDAY, JANUARY 17, 2025 (PAUSA 27, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 29 ਫਰਵਰੀ, 2024
ਨੰ:3/51/2023-ਖਬ1(1)/3343.- ਸ਼੍ਰੀ ਗੁਰਪ੍ਰੀਤ ਸਿੰਘ ਪੁੱਤਰ ਸ੍ਰੀ ਗੁਰਦੇਵ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 29.02.2024 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਕੇ.ਏ.ਪੀ. ਸਿਨਹਾ, ਆਈ.ਏ.ਐਸ., ਚੰਡੀਗੜ੍ਹ:
ਵਿਸ਼ੇਸ਼ ਮੁੱਖ ਸਕੱਤਰ ਪੰਜਾਬ ਸਰਕਾਰ ਮਿਤੀ 28 ਫਰਵਰੀ, 2024
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।
3289/1-2025/Pb. Govt. Press, S.A.S. Nagar