Published by Authority
No. 3] CHANDIGARH, FRIDAY, JANUARY 17, 2025 (PAUSA 27, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਅਤੇ ਸੜਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 31 ਅਗਸਤ, 2023
ਨੰ: 05/49/2022-2ੲਸ1/3944.-ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਕਾਰਜਕਾਰੀ ਇੰਜੀਨੀਅਰਾਂ ਨੂੰ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.08.2023 ਨੂੰ (ਬਾ.ਦੁ) ਤੋਂ ਸੇਵਾ-ਨਿਵਿਰਤ ਕੀਤਾ ਜਾਂਦਾ ਹੈ।
ਲੜੀ ਨੰ: ਅਧਿਕਾਰੀ ਦਾ ਨਾਮ ਸਰਵ ਸ਼੍ਰੀ ਅਹੁਦਾ
ਵਿਸ਼ੇਸ਼ ਕਥਨ
1. ਸ਼੍ਰੀ ਵਿਨੋਦ ਕੁਮਾਰ ਕਪੂਰ ਕਾਰਜਕਾਰੀ ਇੰਜੀਨੀਅਰ 58 ਸਾਲ ਦੀ ਉਮਰ ਪੂਰੀ ਕਰਨ ਤੇ ਪੁੱਤਰ ਸ਼੍ਰੀ ਹੰਸ ਰਾਜ ਕਪੂਰ
2. ਸ਼੍ਰੀ ਸੋਢੀ ਰਾਮ ਬੈਂਸ ਪੁੱਤਰ ਕਾਰਜਕਾਰੀ ਇੰਜੀਨੀਅਰ 58 ਸਾਲ ਦੀ ਉਮਰ ਪੂਰੀ ਕਰਨ ਤੇ ਸ਼੍ਰੀ ਚੂਹੜਾ ਰਾਮ
3. ਸ਼੍ਰੀ ਸਤਵੰਤ ਕੁਮਾਰ ਪੁੱਤਰ ਕਾਰਜਕਾਰੀ ਇੰਜੀਨੀਅਰ 58 ਸਾਲ ਦੀ ਉਮਰ ਪੂਰੀ ਕਰਨ ਤੇ ਸ਼੍ਰੀ ਮੋਹਨ ਲਾਲ
2. ਜੇਕਰ ਉਪਰੋਕਤ ਅਧਿਕਾਰੀਆਂ ਵਿਰੁੱਧ ਮੌਜੂਦਾ ਸਮੇਂ/ਭਵਿੱਖ ਵਿੱਚ ਕੋਈ ਵਿਭਾਗੀ/ਚੌਕਸੀ ਪੜਤਾਲ, ਚਾਰਜਸ਼ੀਟ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀਆਂ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ।ਇਸ ਤੋਂ ਇਲਾਵਾ ਜੇਕਰ ਇਹਨਾਂ ਅਧਿਕਾਰੀਆਂ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਪ੍ਰਿਆਂਕ ਭਾਰਤੀ, ਆਈ.ਏ.ਐਸ.
ਚੰਡੀਗੜ੍ਹ
ਸਕੱਤਰ,ਪੰਜਾਬ ਸਰਕਾਰ