Published by Authority
No. 3] CHANDIGARH, FRIDAY, JANUARY 17, 2025 (PAUSA 27, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 31 ਅਗਸਤ, 2023
ਨੰ: 5/30/2023-ੲਸ1(4)/3926.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ
ਦਰਜ ਉਪਬੰਧਾਂ ਅਧੀਨ ਸ਼੍ਰੀ ਅਨਿਲ ਕੁਮਾਰ ਪੁੱਤਰ ਸ਼੍ਰੀ ਸੁੱਖ ਰਾਮ, ਉਪ ਮੰਡਲ ਇਜੀਨੀਅਰ (ਸਿਵਲ) ਨੂੰ ਲੋਕ ਨਿਰਮਾਣ ਵਿਭਾਗ ਵਿੱਚ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.08.2023 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿੱਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ।ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ
ਪਾਸ ਰਾਂਖਵਾ ਹੋਵੇਗਾ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਨੀਲਕੰਠ ਐਸ.ਆਵ੍ਹਾਡ, ਆਈ.ਏ.ਐਸ., ਚੰਡੀਗੜ੍ਹ
ਸਕੱਤਰ,ਪੰਜਾਬ ਸਰਕਾਰ,
ਲੋਕ ਨਿਰਮਾਣ ਵਿਭਾਗ (ਭ ਤੇ ਮ)। 3289/1-2025/Pb. Govt. Press, S.A.S. Nagar