Servants of Knowledge
Punjab Gazette · Government of Punjab

Retirement from satbir singh

Published 17 January 2025

Department
Revenue, Rehabilitation and Disaster Management
Type
Ordinary
Notification no.
No.18074
Gazetteid
CHD/0092/2024-2026
Identifier
in.gazette.punjabdsa.2025-01-17.84606
Languages
English, Punjabi

click here for IIIF manifest

364 PUNJAB GOVT. GAZ., JANUARY 17, 2024 (PAUSA 27, 1946 SAKA) PART I]

Published by Authority

No. 3] CHANDIGARH, FRIDAY, JANUARY 17, 2025 (PAUSA 27, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਮਾਲ,ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ

ਵਿੱਤੀ ਕਮਿਸ਼ਨਰਜ਼ ਸਕੱਤਰੇਤ

(ਪ੍ਰਸ਼ਾਸ਼ਨ-1 ਸ਼ਾਖਾ)

ਅਧਿਸੂਚਨਾ

ਮਿਤੀ 29 ਦਸੰਬਰ,2023

ਨੰ: 14-ਸ(167)/89-4ਪ੍ਰ.1/18074.- ਸ਼੍ਰੀ ਸਤਬੀਰ ਸਿੰਘ ਮੋਤੀ, ਨਿੱਜੀ ਸਕੱਤਰ ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ƒ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.12.2023 (ਬ.ਦੁ.) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ / ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਡਾ.ਅਮਰਪਾਲ ਸਿੰਘ,

ਅਮਲਾ ਸਕੱਤਰ,ਵਿੱਤੀ ਕਮਿਸ਼ਨਰਜ ਸਕੱਤਰੇਤ,

ਪੰਜਾਬ,ਚੰਡੀਗੜ੍ਹ।

3289/1-2025/Pb. Govt. Press, S.A.S. Nagar( 78 )

Cite this issue. Punjab Gazette, Government of Punjab, 17 January 2025. Indian Gazettes, https://egazette.servantsofknowledge.in/details/in.gazette.punjabdsa.2025-01-17.84606/. Archive identifier in.gazette.punjabdsa.2025-01-17.84606.