Servants of Knowledge
Punjab Gazette · Government of Punjab

Retirement from sushma kumari

Published 17 January 2025

Department
Excise and Taxation
Type
Ordinary
Notification no.
No.25064
Gazetteid
CHD/0092/2024-2026
Identifier
in.gazette.punjabdsa.2025-01-17.84607
Languages
English, Punjabi

click here for IIIF manifest

364 PUNJAB GOVT. GAZ., JANUARY 17, 2024 (PAUSA 27, 1946 SAKA) PART I]

Published by Authority

No. 3] CHANDIGARH, FRIDAY, JANUARY 17, 2025 (PAUSA 27, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਆਬਕਾਰੀ ਤੇ ਕਰ ਵਿਭਾਗ

(ਆਬਕਾਰੀ ਤੇ ਕਰ-1 ਸ਼ਾਖਾ)

ਅਧਿਸੂਚਨਾ

ਮਿਤੀ 29 ਦਸੰਬਰ, 2023

ਨੰ:FCS-ET-1101/40/2020-E&T1/25064.- ਪੰਜਾਬ ਦੇ ਰਾਜਪਾਲ ਪ੍ਰਸੰਨਤਾਪੂਰਵਕ ਸ਼੍ਰੀਮਤੀ ਸੁਸ਼ਮਾ ਕੁਮਾਰੀ,ਵਧੀਕ ਕਮਿਸ਼ਨਰ ਸਟੇਟ ਟੈਕਸ (ਪਾਲਿਸੀ) ਮੁੱਖ ਦਫਤਰ ƒ ਉਨ੍ਹਾਂ ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਮਿਤੀ 31.12.2023 (ਬਾ.ਦੁ.) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕਰਦੇ ਹਨ।

2. ਇਸ ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਜੇਕਰ ਕੋਈ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਸਰਕਾਰੀ ਮਾਲ-ਧਨ ਆਦਿ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਵਿਕਾਸ ਪ੍ਰਤਾਪ,

ਵਿੱਤੀ ਕਮਿਸ਼ਨਰ,ਕਰ

ਆਬਕਾਰੀ ਤੇ ਕਰ ਵਿਭਾਗ,ਪੰਜਾਬ।

3289/1-2025/Pb. Govt. Press, S.A.S. Nagar( 50 )

Cite this issue. Punjab Gazette, Government of Punjab, 17 January 2025. Indian Gazettes, https://egazette.servantsofknowledge.in/details/in.gazette.punjabdsa.2025-01-17.84607/. Archive identifier in.gazette.punjabdsa.2025-01-17.84607.