Servants of Knowledge
Punjab Gazette · Government of Punjab

ਡਾ.ਪ੍ਰੀਤਮ ਕੌਰ, ਐਸੋਸੀਏਟ ਪ੍ਰੋਫੈਸਰ,ਮਿਊਜ਼ਿਕ

Published 17 January 2025

Department
Higher Education
Type
Ordinary
Notification no.
No.632426
Gazetteid
CHD/0092/2024-2026
Identifier
in.gazette.punjabdsa.2025-01-17.84609
Languages
English, Punjabi

click here for IIIF manifest

364 PUNJAB GOVT. GAZ., JANUARY 17, 2024 (PAUSA 27, 1946 SAKA) PART I]

Published by Authority

No. 3] CHANDIGARH, FRIDAY, JANUARY 17, 2025 (PAUSA 27, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਉਚੇਰੀ ਸਿੱਖਿਆ ਵਿਭਾਗ

(ਸਿੱਖਿਆ-1 ਸ਼ਾਖਾ)

ਅਧਿਸੂਚਨਾ

ਮਿਤੀ 31 ਅਗਸਤ, 2023

ਨੰ: HED-EDU10PNSN/8/2023-5edu/1/632426/2023.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਅਧਿਕਾਰੀਆਂ ਨੂੰ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਲੜੀ ਨੰ: ਅਧਿਕਾਰੀ ਦਾ ਨਾਂ ਅਤੇ ਸਬੰਧਤ ਕਾਲਜ ਰਿਟਾਇਰਮੈਂਟ ਮਿਤੀ ਵਿਸ਼ੇਸ਼ ਕਥਨ (ਸਰਵ ਸ਼੍ਰੀ/ਸ਼੍ਰੀਮਤੀ)

1. ਡਾ.ਪ੍ਰੀਤਮ ਕੌਰ, ਐਸੋਸੀਏਟ ਪ੍ਰੋਫੈਸਰ,ਮਿਊਜ਼ਿਕ 31.08.2023 58 ਸਾਲ ਦੀ ਉਮਰ ਇੰਸਟਰੂਮੈਂਟਲ, ਸਰਕਾਰੀ ਕਾਲਜ ਲੜਕੀਆਂ, ਪੂਰੀ ਹੋਣ ਉਪਰੰਤ ਲੁਧਿਆਣਾ

2. ਸ਼੍ਰੀ ਬਹਾਦਰ ਸਿੰਘ, ਐਸੋਸੀਏਟ ਪ੍ਰੋਫੈਸਰ, 31.08.2023 58 ਸਾਲ ਦੀ ਉਮਰ ਫਿਜ਼ੀਕਲ ਐਜੂਕੇਸ਼ਨ, ਸਰਕਾਰੀ ਮਹਿੰਦਰਾ

ਪੂਰੀ ਹੋਣ ਉਪਰੰਤ ਕਾਲਜ ਪਟਿਆਲਾ।

2. ਜੇਕਰ ਉਕਤ ਅਧਿਕਾਰੀਆਂ ਵਿਰੁ਼ੱਧ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ।ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁ਼ੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਜਸਪ੍ਰੀਤ ਤਲਵਾੜ,ਆਈ.ਏ.ਐਸ ਚੰਡੀਗੜ੍ਹ

ਪ੍ਰਮੁੱਖ ਸਕੱਤਰ,ਪੰਜਾਬ ਸਰਕਾਰਮਿਤੀ 30 ਅਗਸਤ, 2023 ਉਚੇਰੀ ਸਿੱਖਿਆ ਵਿਭਾਗ3289/1-2025/Pb. Govt. Press, S.A.S. Nagar ( 56 )

Cite this issue. Punjab Gazette, Government of Punjab, 17 January 2025. Indian Gazettes, https://egazette.servantsofknowledge.in/details/in.gazette.punjabdsa.2025-01-17.84609/. Archive identifier in.gazette.punjabdsa.2025-01-17.84609.