Servants of Knowledge
Punjab Gazette · Government of Punjab

ਰਾਜਪਾਲ ਪ੍ਰਸੰਨਤਾ ਪੂਰਵਕ, ਇੰਡੀਅਨ ਕ੍ਰਿਸਚੀਅਨ ਮੈਰਿਜ਼ ਐਕਟ 1872 ਦੀ ਧਾਰਾ 07 ਤਹਿਤ ਮਿਸ ਪ੍ਰੀਆ ਸਹੋਤਰਾ ਪੁੱਤਰੀ ਮੁਨਾਵ

Published 17 January 2025

Department
Local Government
Type
Ordinary
Notification no.
No.09
Gazetteid
CHD/0092/2024-2026
Identifier
in.gazette.punjabdsa.2025-01-17.84612
Languages
English, Punjabi

click here for IIIF manifest

364 PUNJAB GOVT. GAZ., JANUARY 17, 2024 (PAUSA 27, 1946 SAKA) PART I]

Published by Authority

No. 3] CHANDIGARH, FRIDAY, JANUARY 17, 2025 (PAUSA 27, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

(ਸਥਾਨਕ ਸਰਕਾਰ-1 ਸ਼ਾਖਾ)

(ਪੰਜਾਬ ਮਿਉਂਸੀਪਲ ਭਵਨ, ਪਲਾਟ ਨੰ: 3, ਸੈਕਟਰ-35 ਏ, ਚੰਡੀਗੜ੍ਹ)

ਅਿ ਧਸ ੂਚਨਾ

ਮਿਤੀ 2 ਜਨਵਰੀ, 2025

ਨੰ: 14/26/2015-2ਸਸ1(ਪ:ਫ:)/09.- ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ, ਇੰਡੀਅਨ ਕ੍ਰਿਸਚੀਅਨ ਮੈਰਿਜ਼ ਐਕਟ 1872 ਦੀ ਧਾਰਾ 07 ਤਹਿਤ ਮਿਸ ਪ੍ਰੀਆ ਸਹੋਤਰਾ ਪੁੱਤਰੀ ਮੁਨਾਵਰ ਮਸੀਹ, ਵਾਸੀ ਪੰਡੋਰੀ ਰੋਡ, ਗੁਰਦਾਸਪੁਰ ƒ ਗੁਰਦਾਸਪੁਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਲਈ ਹੇਠ ਲਿਖੀਆਂ ਸ਼ਰਤਾਂ ਤਹਿਤ ਕ੍ਰਿਸਚੀਅਨ ਮੈਰਿਜ ਰਜਿਸਟਰਾਰ ਡੈਜੀਗਨੇਟ ਕਰਦੇ ਹਨ:

ਸ਼ਰਤਾਂ: (ੳ) ਮੈਰਿਜ ਰਜਿਸਟਰਾਰ ਆਪਣੇ ਤੌਰ ਤੇ ਕੰਮ ਕਰੇਗੀ। ਉਸ ਵਲੋਂ ਸ਼ਾਦੀਆਂ ਦਾ ਰਿਕਾਰਡ ਤਿਆਰ ਕਰਨ ਅਤੇ ਸਾਂਭ ਸੰਭਾਲ ਤੇ ਆਉਣ ਵਾਲਾ ਖਰਚਾ ਆਪਣੇ ਪੱਧਰ ਤੇ ਕੀਤਾ ਜਾਵੇਗਾ ਅਤੇ ਸੇਵਾ ਦੀ ਭਾਵਨਾ ਰੱਖ ਕੇ ਕੰਮ ਕਰਨਾ ਪਵੇਗਾ। ਇਸ ਦੇ ਇਵਜ਼ ਵਿਚ ਉਸ ƒ ਸਰਕਾਰ ਵਲੋਂ ਕੋਈ ਮਾਣ ਭੇਟਾਂ ਨਹੀਂ ਦਿੱਤੀ ਜਾਵੇਗੀ।

(ਅ) ਮੈਰਿਜ਼ ਰਜਿਸਟਰਾਰ ਇੰਡੀਅਨ ਕ੍ਰਿਸਚੀਅਨ ਮੈਰਿਜ਼ ਐਕਟ, 1872 ਵਿਚ ਦਰਜ਼ ਪ੍ਰੋਵੀਜ਼ਨ ਅਨੁਸਾਰ ਕੰਮ ਕਰੇਗੀ ਅਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰੇਗੀ, ਕਿਸੇ ਵੀ ਕਿਸਮ ਦੀ ਉਣਤਾਈ ਸਬੰਧੀ ਅਤੇ ਜੇਕਰ ਕੋਈ ਮਾਮਲਾ ਕੋਰਟ ਵਿਚ ਚਲਾ ਜਾਂਦਾ ਹੈ ਤਾਂ ਉਹ ਅਜਿਹੇ ਮਾਮਲੇ ਵਿਚ ਆਪ ਜਵਾਬਦੇਹ ਹੋਵੇਗੀ। ਕੋਰਟ ਕੇਸ ਡਿਫੈਂਡ ਕਰਨ ਦਾ ਖਰਚਾ/ਫੀਸ ਆਦਿ ਸਰਕਾਰ ਵਲੋਂ ਨਹੀਂ ਦਿੱਤਾ ਜਾਵੇਗਾ।

2. ਇਹ ਹੁਕਮ ਹਾਜ਼ਰੀ ਦੀ ਮਿਤੀ ਤੋਂ ਲਾਗੂ ਹੋਣਗੇ।

ਤੇਜਵੀਰ ਸਿੰਘ, ਆਈ.ਏ.ਐਸ, ਚੰਡੀਗੜ੍ਹ:

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2024

ਸਥਾਨਕ ਸਰਕਾਰ ਵਿਭਾਗ3289/1-2025/Pb. Govt. Press, S.A.S. Nagar ( 45 )

Cite this issue. Punjab Gazette, Government of Punjab, 17 January 2025. Indian Gazettes, https://egazette.servantsofknowledge.in/details/in.gazette.punjabdsa.2025-01-17.84612/. Archive identifier in.gazette.punjabdsa.2025-01-17.84612.