Published by Authority
No. 3] CHANDIGARH, FRIDAY, JANUARY 17, 2025 (PAUSA 27, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਉਚੇਰੀ ਸਿੱਖਿਆ ਵਿਭਾਗ
(ਸਿੱਖਿਆ-1 ਸ਼ਾਖਾ)
ਅਧਿਸੂਚਨਾ
ਮਿਤੀ 31 ਅਗਸਤ, 2023
ਨੰ: HED-EDU10PNSN/1/2023-3edu/422.-ਪੰਜਾਬ ਸਿਵਲ ਸੇਵਾਵਾਂ, ਜਿਲਦ-14 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਇਹ ਹੇਠ ਦਰਸਾਏ ਅਧਿਕਾਰੀ ਨੂੰ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-
ਲੜੀ ਨੰ ਅਧਿਕਾਰੀ ਦਾ ਨਾਂ ਅਤੇ ਸਬੰਧਤ ਕਾਲਜ ਰਿਟਾਇਰਮੈਂਟ ਮਿਤੀ ਵਿਸ਼ੇਸ਼ ਕਥਨ (ਸਰਵ ਸ਼੍ਰੀ/ਸ਼੍ਰੀਮਤੀ)
1. ਸ਼੍ਰੀ ਪਰਦੀਪ ਸਿੰਘ, ਪ੍ਰਿੰਸੀਪਲ, ਸਰਕਾਰੀ 31.08.2023 58 ਸਾਲ ਦੀ ਉਮਰ ਕਾਲਜ, ਰਾਏਕੋਟ ਵਾਧੂ ਚਾਰਜ ਡਿਪਟੀ,
ਪੂਰੀ ਹੋਣ ਉਪਰੰਤ ਡਾਇਰੈਕਟਰ ਦਫਤਰ ਡਾਇਰੈਕਟਰ ਉਚੇਰੀ ਸਿੱਖਿਆ
2. ਸ਼੍ਰੀਮਤੀ ਜੋਗੇਸ਼, ਪ੍ਰਿੰਸੀਪਲ, ਸਰਕਾਰੀ 31.08.2023 58 ਸਾਲ ਦੀ ਉਮਰ ਕਾਲਜ, ਹੁਸ਼ਿਆਰਪੁਰ
ਪੂਰੀ ਹੋਣ ਉਪਰੰਤ 3. ਸ਼੍ਰੀਮਤੀ ਸਤਵੰਤ ਕੌਰ, ਪ੍ਰਿੰਸੀਪਲ, ਸਰਕਾਰੀ 31.08.2023 58 ਸਾਲ ਦੀ ਉਮਰ ਕਾਲਜ, ਸ੍ਰੀ ਮੁਕਤਸਰ ਸਾਹਿਬ
ਪੂਰੀ ਹੋਣ ਉਪਰੰਤ 2. ਜੇਕਰ ਉਕਤ ਅਧਿਕਾਰੀ ਵਿਰੁ਼ੱਧ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ।ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁ਼ੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਜਸਪ੍ਰੀਤ ਤਲਵਾੜ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ