Published by Authority
No. 4] CHANDIGARH, FRIDAY, JANUARY 24, 2025 (MAGHA 4, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇੇ ਸੜਕਾਂ-2 ਸ਼ਾਖਾ)
ਹੁਕਮ
ਮਿਤੀ 29 ਦਸੰਬਰ, 2023
ਨੰ:WSSD-BR201/27/2020-6BR2/1/749709/2023.- ਸ਼੍ਰੀ ਜਗਜੀਤ ਸਿੰਘ, ਉਪ ਮੰਡਲ ਇੰਜੀਨੀਅਰ (ਸੀਨੀਆਰਤਾ ਨੰਬਰ ਕੋਡ ਨੰਬਰ 837/1159) (ਡਿਪਲੋਮਾ ਹੋਲਡਰ) (IHRMS CODE 199443), ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਉਪ ਮੰਡਲ ਨੰਬਰ 4, ਪਟਿਆਲਾ (ਅਧੀਨ ਦਫਤਰ ਕਾਰਜਕਾਰੀ ਇੰਜੀਨੀਅਰ,ਜਲ ਸਪਲਾਈ ਅਤੇ ਸੈਨੀਟੇਸ਼ਨ ਮਕੈਨੀਕਲ ਮੰਡਲ, ਪਟਿਆਲਾ) ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 31.12.2023 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਤੋਂ ਇਲਾਵਾ ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰਿਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
3. ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਨੰ.4, ਪਟਿਆਲਾ ਦਾ ਵਾਧੂ ਚਾਰਜ ਇੰਜ. ਅੰਮ੍ਰਿਤਸ਼ਿਵਰਾਜ ਸਿੰਘ ਚਾਹਲ, ਉਪ ਮੰਡਲ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਨੰ.5, ਪਟਿਆਲਾ ƒ ਦਿੱਤਾ ਜਾਂਦਾ ਹੈ।ਇਸ ਵਾਧੂ ਚਾਰਜ ਦੇ ਬਦਲੇ ਅਧਿਕਾਰੀ ƒ ਕੋਈ ਵੀ ਵਾਧੂ ਵਿੱਤੀ ਲਾਭ ਮਿਲਣਯੋਗ ਨਹੀਂ ਹੋਣਗੇ।
ਗੁਰਕਿਰਤ ਕ੍ਰਿਪਾਲ ਸਿੰਘ,ਆਈ.ਏ.ਐਸ.
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ,
ਮਿਤੀ 24 ਦਸੰਬਰ, 2023
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।