Published by Authority
No. 4] CHANDIGARH, FRIDAY, JANUARY 24, 2025 (MAGHA 4, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-2 ਸ਼ਾਖਾ)
ਨੋਟੀਫਿਕੇਸ਼ਨ
ਮਿਤੀ 20 ਮਾਰਚ, 2024
ਨੰਬਰ:WR-IRP201.1/3/2024-5IP2/807527(1-7).- ਸ਼੍ਰੀ ਪ੍ਰਭਜੋਤ ਸਿੰਘ ਧਾਲੀਵਾਲ ਪੁੱਤਰ ਲੇਟ ਸ਼੍ਰੀ ਗੁਰਮੇਲ ਸਿੰਘ ਧਾਲੀਵਾਲ, ਸੁਪਰੰਡਟ ਗੇ੍ਰਡ-1, ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਆਪਣੇ ਘਰੇਲੂ ਕਾਰਨਾਂ ਕਰਕੇ ਸਵੈ-ਇੱਛੁਕ ਸੇਵਾ ਨਿਵਿਰਤੀ ਲੈਣ ਸਬੰਧੀ ਦਿੱਤੀ ਪ੍ਰਤੀਬੇਨਤੀ ƒ ਪੰਜਾਬ ਸਿਵਲ ਸੇਵਾਵਾਂ (ਪੂਰਵ ਸੇਵਾ ਨਿਵਿਰਤੀ ) ਨਿਯਮਾਂਵਲੀ, 1975 ਦੇ ਨਿਯਮ 3 (3) (ਬੀ) ਅਧੀਨ ਕੀਤੇ ਗਏ ਉਪਬੰਧਾਂ ਦੀ ਰੌਸ਼ਨੀ ਵਿੱਚ ਸਬੰਧਤ ਅਧਿਕਾਰੀ ਦੀ ਪ੍ਰਤੀ ਬੇਨਤੀ ਪ੍ਰਵਾਨ ਕਰਦੇ ਹੋਏ ਉਸਦੇ ਤਿੰਨ ਮਹੀਨੇ ਦੇੇ ਨੋਟਿਸ ਪੀਰੀਅਡ ƒ ਛੋਟ ਦਿੰਦੇ ਹੋਏ ਸਬੰਧਤ ਅਧਿਕਾਰੀ ƒ ਮਿਤੀ 31.03.2024 ਤੋਂ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸਵੈ-ਇੱਛੁਕ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਉਕਤ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰੀਮੀਨਲ/ਸਿਵਲ ਕੋਰਟ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਜੇਕਰ ਉਨ੍ਹਾਂ ਵਿਰੁੱਧ ਕੋਈ ਰਿਕਾਵਰੀ ਕਿਸੇ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੁਟੀ/ ਲੀਵ ਇਨਕੈਸ਼ਮੈਂਟ/ਪੈਨਸ਼ਨ, ਵਿਚੋਂ ਕੀਤੀ ਜਾਵੇਗੀ।
ਕ੍ਰਿਸ਼ਨ ਕੁਮਾਰ, ਆਈ.ਏ.ਐਸ,
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,
ਮਿਤੀ 20 ਮਾਰਚ, 2024
ਜਲ ਸਰੋਤ ਵਿਭਾਗ।