Published by Authority
No. 5] CHANDIGARH, FRIDAY, JANUARY 31, 2025 (MAGHA 11 , 1946 SAKA)
CONTENTS
Pages PART I—Punjab Government Notifications and Orders
.. 139-182 PART I-A—Notifications by Local Government
.. Nil PART I-B—Notifications by Commissioners and Deputy Commissioners .. Nil PART II—Statutory Notifications and Republications from Gazette of India/Punjab .. Nil PART III—Notification by High Court, Labour Commissioner ; Advertisements ; .. 35-40 Director of Lotteries, Punjab and Notices etc.
PART III-A—Notifications by Universities
.. Nil PART III-B—Court Notices
.. Nil PART IV—Acts and Bills
.. Nil PART V—Notification by Punjab State Legislature
.. Nil SUPPLEMENT PART I—Statistical
.. Nil SUPPLEMENT PART II—General
.. Nil LEGISLATIVE SUPPLEMENT—Contents
.. Nil Ditto PART I—Acts
.. Nil Ditto PART II—Ordinances
.. Nil Ditto PART III—Delegated Legislation
.. Nil Ditto PART IV—Correction slips, Republications and Replacements .. Nil Published by Authority
No. 5] CHANDIGARH, FRIDAY, JANUARY 31, 2025 (MAGHA 11 , 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 26 ਦਸੰਬਰ, 2023
ਨੰ:3/40/2023-ਖਬ1(1)/17786-A.- ਸ਼੍ਰੀ ਕ੍ਰਿਪਾਲ ਸਿੰਘ ਪੁੱਤਰ ਸ਼੍ਰੀ ਤਾਰਾ ਸਿੰਘ, ਮੁੱਖ ਖੇਤੀਬਾੜੀ ਅਫਸਰ, ਗੁਰਦਾਸਪੁਰ ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.12.2023 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਕੇ.ਏ.ਪੀ.ਸਿਨਹਾ,ਆਈ.ਏ.ਐਸ., ਚੰਡੀਗੜ੍ਹ
ਵਿਸ਼ੇੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 14 ਦਸੰਬਰ, 2023
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ
3300/1-2025/Pb. Govt. Press, S.A.S. Nagar