Published by Authority
No. 5] CHANDIGARH, FRIDAY, JANUARY 31, 2025 (MAGHA 11 , 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ
(ਅਮਲਾ-1 ਸ਼ਾਖਾ)
ਅਧਿਸੂਚਨਾ
ਮਿਤੀ 3 ਅਪ੍ਰੈਲ, 2023
No.FCS-EST10PT/2/2023-4E1/113.- ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26(ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀ ਸ਼ਾਹਕ ਮੁਹੰਮਦ, ਸੀਨੀਅਰ ਆਡੀਟਰ (ਮੁੱਖ ਦਫਤਰ), ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ƒ 60 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.03.2023 ƒ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ-ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ।ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐਸ.
ਸਕੱਤਰ, ਪੰਜਾਬ ਸਰਕਾਰ ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਚੰਡੀਗੜ ਵਿਭਾਗ
ਮਿਤੀ 2 ਅਪ੍ਰੈਲ, 2023
3300/1-2025/Pb. Govt. Press, S.A.S. Nagar