Published by Authority
No. 5] CHANDIGARH, FRIDAY, JANUARY 31, 2025 (MAGHA 11 , 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਮਾਲ ਤੇ ਪੁਨਰਵਾਸ ਵਿਭਾਗ
ਵਿੱਤੀ ਕਮਿਸ਼ਨਰਜ਼ ਸਕੱਤਰੇਤ
(ਪ੍ਰਸ਼ਾਸਨ-1 ਸ਼ਾਖਾ)
ਅਧਿਸੂਚਨਾ
ਮਿਤੀ 31 ਮਾਰਚ, 2023
ਨੰ:14-ਬ(51)86-1.ਪ੍ਰ.1/5026.- ਸ਼੍ਰੀਮਤੀ ਬਲਜਿੰਦਰ ਕੌਰ, ਅਧੀਨ ਸਕੱਤਰ ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ƒ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.03.2023 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ/ ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਡਾ.ਅਮਰਪਾਲ ਸਿੰਘ
ਅਮਲਾ ਸਕੱਤਰ, ਵਿੱਤੀ ਕਮਿਸ਼ਨਰਜ਼ ਸਕੱਤਰੇਤ,
ਪੰਜਾਬ, ਚੰਡੀਗੜ੍ਹ।
3300/1-2025/Pb. Govt. Press, S.A.S. Nagar