Published by Authority
No. 5] CHANDIGARH, FRIDAY, JANUARY 31, 2025 (MAGHA 11 , 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 26 ਦਸੰਬਰ, 2023
ਨੰ:3/18/2022-ਖਬ1(1)/17797-A.- ਸ਼੍ਰੀ ਹਸਨ ਸਿੰਘ ਪੁੱਤਰ ਸ਼੍ਰੀ ਮੰਗਲ ਸਿੰਘ, ਮੁੱਖ ਖੇਤੀਬਾੜੀ ਅਫਸਰ, ਬਠਿੰਡਾ ƒ 60 ਸਾਲ (ਅੰਗਹੀਣ) ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.12.2023 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਕੇ.ਏ.ਪੀ.ਸਿਨਹਾ, ਆਈ.ਏ.ਐਸ., ਚੰਡੀਗੜ੍ਹ
ਵਿਸ਼ੇੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 14 ਦਸੰਬਰ, 2023
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ
3300/1-2025/Pb. Govt. Press, S.A.S. Nagar