Servants of Knowledge
Punjab Gazette · Government of Punjab

Retirement from gurusharan kaur

Published 31 January 2025

Department
Revenue and Rehabilitation
Type
Ordinary
Notification no.
No.18065
Gazetteid
CHD/0092/2024-2026
Identifier
in.gazette.punjabdsa.2025-01-31.84706
Languages
English, Punjabi

click here for IIIF manifest

364 PUNJAB GOVT. GAZ., DECEMBER 27, 2024 (PAUSA 6, 1946 SAKA) PART I]

Published by Authority

No. 5] CHANDIGARH, FRIDAY, JANUARY 31, 2025 (MAGHA 11 , 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਮਾਲ ਤੇ ਪੁਨਰਵਾਸ ਵਿਭਾਗ

ਵਿੱਤੀ ਕਮਿਸ਼ਨਰਜ਼ ਸਕੱਤਰੇਤ

(ਪ੍ਰਸ਼ਾਸਨ-1 ਸ਼ਾਖਾ)

ਅਧਿਸੂਚਨਾ

ਮਿਤੀ 29 ਦਸੰਬਰ, 2023

ਨੰ:14-ਗ(64)1985-1.ਪ੍ਰ.1/18065.- ਸ਼੍ਰੀਮਤੀ ਗੁਰਸ਼ਰਨ ਕੌਰ,ਅਧੀਨ ਸਕੱਤਰ, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ƒ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.12.2023(ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਡਾ.ਅਮਰਪਾਲ ਸਿੰਘ

ਅਮਲਾ ਸਕੱਤਰ,ਵਿੱਤੀ ਕਮਿਸ਼ਨਰਜ਼ ਸਕੱਤਰੇਤ,

ਪੰਜਾਬ,ਚੰਡੀਗੜ੍ਹ।

3300/1-2025/Pb. Govt. Press, S.A.S. Nagar( 176 )

Cite this issue. Punjab Gazette, Government of Punjab, 31 January 2025. Indian Gazettes, https://egazette.servantsofknowledge.in/details/in.gazette.punjabdsa.2025-01-31.84706/. Archive identifier in.gazette.punjabdsa.2025-01-31.84706.