Servants of Knowledge
Punjab Gazette · Government of Punjab

ਕੁਮਾਰ ਗਾਰਗੀ, ਜਿਲ੍ਹਾ ਅਟਾਰਨੀ, ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ, ਆਪਣੀ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ

Published 31 January 2025

Department
Home Affairs and Justice
Type
Ordinary
Notification no.
HOME-JD-20RETI/8/2023-5JUD2/754304/2024.-
Gazetteid
CHD/0092/2024-2026
Identifier
in.gazette.punjabdsa.2025-01-31.84709
Languages
English, Punjabi

click here for IIIF manifest

364 PUNJAB GOVT. GAZ., DECEMBER 27, 2024 (PAUSA 6, 1946 SAKA) PART I]

Published by Authority

No. 5] CHANDIGARH, FRIDAY, JANUARY 31, 2025 (MAGHA 11 , 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ

(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 4 ਜਨਵਰੀ, 2024

ਨੰ: HOME-JD-20RETI/8/2023-5JUD2/754304/2024.- ਸ਼੍ਰੀ ਦਰਸ਼ਨ ਕੁਮਾਰ ਗਾਰਗੀ, ਜਿਲ੍ਹਾ ਅਟਾਰਨੀ, ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ, ਆਪਣੀ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.12.2023 (ਬਾ:ਦੁ:) ƒ ਸਰਕਾਰੀ ਸੇਵਾ ਤੋਂ ਰਿਟਾਇਰ ਹੋ ਗਏ ਹਨ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ।ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸƒ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।

ਚੰਡੀਗੜ੍ਹ

ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐਸ.

ਮਿਤੀ 31 ਦਸਬੰਰ, 2023

ਸਕੱਤਰ,ਪੰਜਾਬ ਸਰਕਾਰ,

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।

3300/1-2025/Pb. Govt. Press, S.A.S. Nagar( 168 )

Cite this issue. Punjab Gazette, Government of Punjab, 31 January 2025. Indian Gazettes, https://egazette.servantsofknowledge.in/details/in.gazette.punjabdsa.2025-01-31.84709/. Archive identifier in.gazette.punjabdsa.2025-01-31.84709.