EXTRAORDINARY
Published by Authority
CHANDIGARH, WEDNESDAY, FEBRUARY 5, 2025 (MAGHA 16, 1946 SAKA)
ਪੰਜਾਬ ਸਰਕਾਰ
ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ, ਚµਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 5 ਫਰਵਰੀ, 2025
ਨµਬਰ: 3/10/ਚੋਣਾਂ(ਸ-2)/ਮਚਸ਼/2025/17.-ਪੰਜਾਬ ਮਿਉਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਦਵਿੰਦਰ ਸਿੰਘ, ਕੌਂਸਲਰ, ਵਾਰਡ ਨੰਬਰ 8, ਨਗਰ ਪੰਚਾਇਤ, ਮਾਹਿਲਪੁੁਰ ਜਿਲ੍ਹਾ ਹੁੁਸ਼ਿਆਰਪੁੁਰ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਪੰਚਾਇਤ ਲਈ ਅਧਿਸੂਚਿਤ ਕਰਦੇ ਹਨ।
ਤੇਜਵੀਰ ਸਿੰਘ, ਆਈ.ਏ.ਐਸ.
ਚੰਡੀਗੜ੍ਹ
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 3 ਫਰਵਰੀ, 2025
ਸਥਾਨਕ ਸਰਕਾਰ ਵਿਭਾਗ, ਪੰਜਾਬ।
3309/2-2025/Pb. Govt. Press, S.A.S. Nagar