EXTRAORDINARY
Published by Authority
CHANDIGARH, MONDAY, FEBRUARY 10, 2025 (MAGHA 21, 1946 SAKA)
ਪੰਜਾਬ ਸਰਕਾਰ
ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ, ਚµਡੀਗੜ੍ਹ
( ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 10 ਫਰਵਰੀ, 2025
ਨµਬਰ: 3/95/2021/ਮਚਦ/ਚਸ/31.- ਪੰਜਾਬ ਮਿਉਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਲਖਵੀਰ ਸਿੰਘ, ਕੌਂਸਲਰ, ਵਾਰਡ ਨੰਬਰ: 13, ਨਗਰ ਪੰਚਾਇਤ, ਭਾਈ ਰੂਪਾ ਜਿਲ੍ਹਾ ਬਠਿੰਡਾ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਪੰਚਾਇਤ ਲਈ ਅਧਿਸੂਚਿਤ ਕਰਦੇ ਹਨ।
ਤੇਜਵੀਰ ਸਿੰਘ, ਆਈ.ਏ.ਐਸ.
ਚੰਡੀਗੜ੍ਹ
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 10 ਫਰਵਰੀ, 2025
ਸਥਾਨਕ ਸਰਕਾਰ ਵਿਭਾਗ, ਪੰਜਾਬ।
3312/2-2025/Pb. Govt. Press, S.A.S. Nagar