EXTRAORDINARY
Published by Authority
CHANDIGARH, MONDAY, FEBRUARY 10, 2025 (MAGHA 21, 1946 SAKA)
ਪੰਜਾਬ ਸਰਕਾਰ
ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ, ਚµਡੀਗੜ੍ਹ
( ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 10 ਫਰਵਰੀ, 2025
ਨµਬਰ:03/06/ਚੋਣਾਂ(ਸ-2)/ਮਚਸ਼/2025/21.- ਪੰਜਾਬ ਮਿਉਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀਮਤੀ ਪੂਜਾ ਰਾਣੀ ਕੌਂਸਲਰ, ਵਾਰਡ ਨੰਬਰ 13, ਨਗਰ ਕੌਂਸਲ, ਸਾਹਨੇਵਾਲ ਜਿਲ੍ਹਾ ਲੁਧਿਆਣਾ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਕੌਂਸਲ ਲਈ ਅਧਿਸੂਚਿਤ ਕਰਦੇ ਹਨ।
ਤੇਜਵੀਰ ਸਿੰਘ, ਆਈ.ਏ.ਐਸ.
ਚੰਡੀਗੜ੍ਹ
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 10 ਫਰਵਰੀ, 2025
ਸਥਾਨਕ ਸਰਕਾਰ ਵਿਭਾਗ, ਪੰਜਾਬ
3312/2-2025/Pb. Govt. Press, S.A.S. Nagar