Servants of Knowledge
Punjab Gazette · Government of Punjab

retirement from navroop singh

Published 14 February 2025

Department
Public works
Type
Ordinary
Notification no.
No.E-813963/1304.-
Gazetteid
CHD/0092/2024-2026
Identifier
in.gazette.punjabdsa.2025-02-14.84805
Languages
English, Punjabi

click here for IIIF manifest

364 PUNJAB GOVT. GAZ., FEBRUARY 21 , 2025 (PHGN 2, 1946 SAKA) PART I]

Published by Authority

No.7] CHANDIGARH, FRIDAY, FEBRUARY 14, 2025 (MAGHA 25, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

ਇਮਾਰਤਾਂ ਤੇ ਸੜਕਾਂ-1 ਸ਼ਾਖਾ

ਅਧਿਸੂਚਨਾ

ਮਿਤੀ 31 ਦਸੰਬਰ, 2024

ਨੰ: E-813963/1304.- ਲੋਕ ਨਿਰਮਾਣ ਵਿਭਾਗ (ਭ ਤੇ ਮ) ਵਿਚ ਸੇਵਾ ਨਿਭਾਅ ਰਹੇ ਹੇਠ ਦਰਸਾਏ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਮਿਤੀ 31.12.2024 ƒ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਅਧਿਕਾਰੀ ਦਾ ਨਾਮ ਸਰਵ ਸ਼੍ਰੀ

ਰਿਟਾਇਰਮੈਂਟ ਦੀ ਮਿਤੀ ਵਿਸ਼ੇਸ਼ ਕਥਨ

ਸ਼੍ਰੀ ਨਵਰੂਪ ਸਿੰਘ ਪੁੱਤਰ ਸ਼੍ਰੀ ਸ਼ਿਵ 31.12.2024 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਦੇਵ ਸਿੰਘ, ਉਪ ਮੰਡਲ

ਇੰਜੀਨੀਅਰ (ਸਿਵਲ)

2. ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਜੇਕਰ ਲੰਬਿਤ ਹੋਵੇ ਤਾਂ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ ਅਤੇ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ

3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਰਵੀ ਭਗਤ, ਆਈ.ਏ.ਐਸ., ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2024

ਲੋਕ ਨਿਰਮਾਣ ਵਿਭਾਗ (ਭ ਤੇ ਮ)3313/ 2-2025/Pb. Govt. Press, S.A.S. Nagar ( 273 )

Cite this issue. Punjab Gazette, Government of Punjab, 14 February 2025. Indian Gazettes, https://egazette.servantsofknowledge.in/details/in.gazette.punjabdsa.2025-02-14.84805/. Archive identifier in.gazette.punjabdsa.2025-02-14.84805.