Published by Authority
No. 7] CHANDIGARH, FRIDAY, FEBRUARY 14, 2025 (MAGHA 25, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਦਫ਼ਤਰੀ ਹੁਕਮ
ਮਿਤੀ 31 ਦਸੰਬਰ, 2024
ਨੰ: WSSD-BR203/19/2024-2BR2/I/999782/2024.- ਸ਼੍ਰੀ ਭੂਸ਼ਨ ਕੁਮਾਰ, ਰਜਿਸਟਰਾਰ (ਦਿਵਿਆਂਗ), ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੁੱਖ ਦਫ਼ਤਰ ਪਟਿਆਲਾ ਦੀ 60 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.27 ਅਧੀਨ ਮਿਤੀ 31.12.2024 (ਬਾ.ਦੁ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਤੋਂ ਇਲਾਵਾ ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 (ਬੀ) ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
ਨੀਲਕੰਠ ਐਸ. ਆਵ੍ਹਾਡ,ਆਈ.ਏ.ਐਸ., ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 31 ਦਸੰਬਰ, 2024
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।
3313/ 2-2025/Pb. Govt. Press, S.A.S. Nagar