Published by Authority
No.7] CHANDIGARH, FRIDAY, FEBRUARY 14, 2025 (MAGHA 25, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
(ਗ੍ਰਹਿ-4 ਸ਼ਾਖਾ)
ਅਧਿਸੂਚਨਾ
ਮਿਤੀ 28 ਜਨਵਰੀ, 2025
HOME-HM-40ESBM/3/2025-1H4/I/1019877/2025.- ਪੁਲਿਸ ਵਿਭਾਗ ਵਿੱਚ ਤਾਇਨਾਤ ਸ਼੍ਰੀਮਤੀ ਕਮਲਜੀਤ ਕੌਰ, ਸੁਪਰਡੰਟ ਗ੍ਰੇਡ-1 ਜੋ ਇੰਟੈਲੀਜੈਂਸ ਵਿੰਗ, ਪੰਜਾਬ ਵਿਖੇ ਤਾਇਨਾਤ ਹਨ, ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.01.2025 ƒ ਬਾਅਦ ਦੁਪਹਿਰ ਸੇਵਾ-ਨਿਵਿਰਤ ਹੋ ਜਾਣਗੇ।
2. ਉਕਤ ਮਹਿਲਾ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕ੍ਰਿਮੀਨਲ/ਸਿਵਲ ਕੋਰਟ ਜਾਂ ਅਨੁਸ਼ਾਸ਼ਨੀ ਕਾਰਵਾਈ ਸਬੰਧੀ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਨਾਂ ਵਿਰੁੱਧ ਪੰਜਾਬ ਸੀ.ਐਸ.ਆਰ ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਉਨਾਂ ਵਿਰੁੱਧ ਕੋਈ ਰਿਕਵਰੀ ਕਿਸੇ ਵੀ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਦੇ ਲਾਭਾਂ (ਗਰੈਚੂਟੀ, ਲੀਵ ਇੰਨਕੈਸ਼ਮੈਂਟ/ਪੈਨਸ਼ਨ) ਵਿੱਚੋਂ ਕੀਤੀ ਜਾਵੇਗੀ।
ਅਮਨਦੀਪ ਕੌਰ,ਆਈ.ਏ.ਐਸ., ਚੰਡੀਗੜ੍ਹ
ਵਿਸ਼ੇਸ਼ ਸਕੱਤਰ, ਪੰਜਾਬ ਸਰਕਾਰ ਮਿਤੀ 22 ਜਨਵਰੀ, 2025
ਗ੍ਰਹਿ ਮਾਮਲੇ ਵਿਭਾਗ
3313/ 2-2025/Pb. Govt. Press, S.A.S. Nagar