Published by Authority
No.7] CHANDIGARH, FRIDAY, FEBRUARY 14, 2025 (MAGHA 25, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-1 ਸ਼ਾਖਾ)
ਅਧਿਸੂਚਨਾ
ਮਿਤੀ 27 ਜਨਵਰੀ, 2025
ਨੰ:WR-IRP1014/1/2025-6IP1/I/1018719/2025.- ਸ਼੍ਰੀ ਸ਼ੰਮੀ ਕੁਮਾਰ ਸਿੰਗਲਾ ਪੁੱਤਰ ਸ਼੍ਰੀ ਮਦਨ ਲਾਲ ਸਿੰਗਲਾ, ਨਿਗਰਾਨ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ, 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.01.2025 ƒ ਬਾਅਦ-ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾਂ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ/ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਕ੍ਰਿਸ਼ਨ ਕੁਮਾਰ,ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ ਮਿਤੀ 26 ਜਨਵਰੀ, 2025
ਜਲ ਸਰੋਤ ਵਿਭਾਗ
3313/ 2-2025/Pb. Govt. Press, S.A.S. Nagar