Servants of Knowledge
Punjab Gazette · Government of Punjab

ਪਿੁ ਲਸ ਵਿਭਾਗ ਵਿਚੱ ਤਾਇਨਾਤ ਸ਼ੀ੍ਰ ਦਿਲਬਾਗ ਸਿੰਘ, ਸੁਪਰਡੰਟ ਗ੍ਰੇਡ—1 ਜੋ ਇੰਟੈਲੀਜੈਂਸ ਵਿੰਗ ਪੰਜਾਬ ਵਿਖੇ ਤਾਇਨਾਤ ਹਨ,

Published 14 February 2025

Department
Home Affairs and Justice
Type
Ordinary
Notification no.
No.HOME-HM-40ESBM/3/2025-1H4/I/1019876/2025
Gazetteid
CHD/0092/2024-2026
Identifier
in.gazette.punjabdsa.2025-02-14.84827
Languages
English, Punjabi

click here for IIIF manifest

364 PUNJAB GOVT. GAZ., FEBRUARY 21 , 2025 (PHGN 2, 1946 SAKA) PART I]

Published by Authority

No.7] CHANDIGARH, FRIDAY, FEBRUARY 14, 2025 (MAGHA 25, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ

(ਗ੍ਰਹਿ-4 ਸ਼ਾਖਾ)

ਅਧਿਸੂਚਨਾ

ਮਿਤੀ 28 ਜਨਵਰੀ, 2025

No.HOME-HM-40ESBM/3/2025-1H4/I/1019876/2025.- ਪੁਲਿਸ ਵਿਭਾਗ ਵਿੱਚ ਤਾਇਨਾਤ ਸ਼੍ਰੀ ਦਿਲਬਾਗ ਸਿੰਘ, ਸੁਪਰਡੰਟ ਗ੍ਰੇਡ-1 ਜੋ ਇੰਟੈਲੀਜੈਂਸ ਵਿੰਗ ਪੰਜਾਬ ਵਿਖੇ ਤਾਇਨਾਤ ਹਨ, ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.01.2025 ƒ ਬਾਅਦ ਦੁਪਹਿਰ ਸੇਵਾ-ਨਿਵਿਰਤ ਹੋ ਜਾਣਗੇ।

2. ਉਕਤ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕ੍ਰਿਮੀਨਲ/ਸਿਵਲ ਕੋਰਟ ਜਾਂ ਅਨੁਸ਼ਾਸ਼ਨੀ ਕਾਰਵਾਈ ਸਬੰਧੀ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਨਾਂ ਵਿਰੁੱਧ ਪੰਜਾਬ ਸੀ.ਐਸ.ਆਰ ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਉਨਾਂ ਵਿਰੁੱਧ ਕੋਈ ਰਿਕਵਰੀ ਕਿਸੇ ਵੀ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਦੇ ਲਾਭਾਂ (ਗਰੈਚੂਟੀ, ਲੀਵ ਇੰਨਕੈਸ਼ਮੈਂਟ/ਪੈਨਸ਼ਨ) ਵਿੱਚੋਂ ਕੀਤੀ ਜਾਵੇਗੀ।

ਅਮਨਦੀਪ ਕੌਰ, ਆਈ.ਏ.ਐਸ., ਚੰਡੀਗੜ੍ਹ

ਵਿਸ਼ੇਸ਼ ਸਕੱਤਰ, ਪੰਜਾਬ ਸਰਕਾਰ ਮਿਤੀ 22 ਜਨਵਰੀ, 2025

ਗ੍ਰਹਿ ਮਾਮਲੇ ਵਿਭਾਗ

3313/ 2-2025/Pb. Govt. Press, S.A.S. Nagar( 261 )

Cite this issue. Punjab Gazette, Government of Punjab, 14 February 2025. Indian Gazettes, https://egazette.servantsofknowledge.in/details/in.gazette.punjabdsa.2025-02-14.84827/. Archive identifier in.gazette.punjabdsa.2025-02-14.84827.