Published by Authority
No.7] CHANDIGARH, FRIDAY, FEBRUARY 14, 2025 (MAGHA 25, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ
(ਰੋਜ਼ਗਾਰ ਉਤਪੱਤੀ ਸ਼ਾਖਾ)
ਹੁਕਮ
ਮਿਤੀ 31 ਜਨਵਰੀ, 2025
No.EMPG-1109/101/2020-1EG/I/1023298/2025.- ਸ਼੍ਰੀ ਗੁਰਿੰਦਰਜੀਤ ਸਿੰਘ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਕਪੂਰਥਲਾ ƒ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਵਾਲਿਯੂਮ-1 ਪਾਰਟ-1 ਦੇ ਨਿਯਮ 3.26 (a) ਅਧੀਨ ਮਿਤੀ 31.01.2025 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ-ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਕੋਈ ਵਿਭਾਗੀ/ਅਨੁਸ਼ਾਸ਼ਨੀ ਕਾਰਵਾਈ/ਚੌਕਸੀ ਪੜਤਾਲ/ਕੋਰਟ ਕੇਸ ਜਾਂ ਕੋਈ ਹੋਰ ਫੌਜਦਾਰੀ ਮੁਕੱਦਮਾ ਆਦਿ ਸਾਹਮਣੇ ਆਉਂਦਾ ਹੈ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਭਾਵ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਜਸਪ੍ਰੀਤ ਤਲਵਾੜ,ਆਈ.ਏ.ਐਸ., ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 17 ਜਨਵਰੀ, 2025 ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ