Servants of Knowledge
Punjab Gazette · Government of Punjab

retirement from gurdev singh

Published 21 February 2025

Department
Home Affairs and Justice
Type
Ordinary
Notification no.
hukum
Gazetteid
CHD/0092/2024-2026
Identifier
in.gazette.punjabdsa.2025-02-21.84893
Languages
English, Punjabi

click here for IIIF manifest

364 PUNJAB GOVT. GAZ., JANUARY 17, 2024 (PAUSA 27, 1946 SAKA) PART I]

Published by Authority

No. 8 CHANDIGARH, FRIDAY, FEBRUARY 21, 2025 (PHALGUNA 2, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਵਿਭਾਗ

(ਗ੍ਰਹਿ-3 ਸ਼ਾਖਾ)

ਹੁਕਮ

ਸ਼੍ਰੀ ਗੁਰਦੇਵ ਸਿੰਘ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਨੰ. 04/ਐਫ.ਡੀ.ਆਰ., ਜਿਨ੍ਹਾਂ ਦੀ ਜਨਮ ਮਿਤੀ 09.11.1967 ਹੈ, ਵੱਲੋਂ ਮਿਤੀ 12.09.2024 ƒ ਸਵੈ-ਇੱਛੁਕ ਸੇਵਾ ਨਿਵਿਰਤੀ ਸਬੰਧੀ ਦਿੱਤੀ ਗਈ ਪ੍ਰਤੀਬੇਨਤੀ ƒ, ਪੰਜਾਬ ਸਿਵਲ ਸਰਵਿਸਿਜ਼ (Premature Retirement) ਰੂਲਜ਼, 1975 ਦੇ ਪੈਰ੍ਹਾਂ 3, 3(a) ਵਿੱਚ ਕੀਤੇ ਗਏ ਉਪਬੰਧਾਂ ਦੀ ਰੌਸ਼ਨੀ ਵਿੱਚ ਵਿਚਾਰਦੇ ਹੋਏ, ਇਸ ਅਧਿਕਾਰੀ ƒ ਮਿਤੀ 31.12.2024 (ਬਾ.ਦੁ) ਸਰਕਾਰੀ ਸੇਵਾ ਤੋਂ ਹੇਠ ਲਿਖੀਆਂ ਸ਼ਰਤਾਂ ਤੇ ਸਵੈ-ਇਛੁੱਕ ਸੇਵਾ ਨਿਵਿਰਤੀ ਕਰਨ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ:-

ੳ) ਜੇਕਰ ਉਸ ਵਿਰੁੱਧ ਕਿਸੇ ਤਰ੍ਹਾਂ ਦਾ ਕੋਈ ਬਕਾਇਆ ਆਦਿ ਬਣਦਾ ਹੋਇਆ ਤਾਂ ਉਹ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਰਹੇਗਾ।

ਅ) ਜੇਕਰ ਅਧਿਕਾਰੀ ਵਿਰੁੱਧ ਕੋਈ ਕ੍ਰਿਮੀਨਲ/ਸਿਵਲ ਕੋਰਟ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਕਰਨ ਬਾਰੇ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਅਧਿਕਾਰੀ ਵਿਰੁੱਧ ਪੰਜਾਬ ਸੀ.ਐਸ.ਆਰ.ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ੲ) ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ਼ ਤੇ ਸਾਹਮਣੇ ਆਉਂਦੀ ਹੈ ਤਾਂ ਇਸ ਦੀ ਭਰਪਾਈ ਅਧਿਕਾਰੀ ਦੇ ਰਿਟਾਇਰਮੈਂਟ ਲਾਭਾਂ ਵਿਚੋਂ ਕੀਤੀ ਜਾਵੇਗੀ।

2. ਇਹ ਹੁਕਮ ਸਮਰੱਥ ਅਥਾਰਿਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀੇਤੇ ਜਾਂਦੇ ਹਨ।

ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐਸ., ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ, ਮਿਤੀ 13 ਨਵੰਬਰ, 2024

ਗ੍ਰਹਿ ਮਾਮਲੇ ਵਿਭਾਗ, ਪੰਜਾਬ।

3318/2-2025/Pb. Govt. Press, S.A.S. Nagar ( 313 )
Cite this issue. Punjab Gazette, Government of Punjab, 21 February 2025. Indian Gazettes, https://egazette.servantsofknowledge.in/details/in.gazette.punjabdsa.2025-02-21.84893/. Archive identifier in.gazette.punjabdsa.2025-02-21.84893.