Servants of Knowledge
Punjab Gazette · Government of Punjab

retirement from smt. sandhu

Published 21 February 2025

Department
Technical Education and Industrial Training
Type
Ordinary
Notification no.
hukum
Gazetteid
CHD/0092/2024-2026
Identifier
in.gazette.punjabdsa.2025-02-21.84895
Languages
English, Punjabi

click here for IIIF manifest

364 PUNJAB GOVT. GAZ., FEBRUARY 21 , 2025 (PHGN 2, 1946 SAKA) PART I]

Published by Authority

No.8] CHANDIGARH, FRIDAY, FEBRUARY 21, 2025 (PHALGUNA 2, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ

(ਤਕਨੀਕੀ ਸਿੱਖਿਆ-2 ਸ਼ਾਖਾ)

ਹੁਕਮ

ਸ਼੍ਰੀਮਤੀ ਮਧੂ, ਲਾਇਬ੍ਰੇਰੀਅਨ, ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ƒ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.10.2024 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਹੇਠ ਦਰਸਾਈਆ ਸ਼ਰਤਾਂ ਤੇ ਰਿਟਾਇਰ ਕੀਤਾ ਜਾਂਦਾ ਹੈ:-

1. ਇਸ ਕਰਮਚਾਰਨ ਵਿਰੁੱਧ ਜੇਕਰ ਕੋਈ ਅਨੁਸ਼ਾਸ਼ਨੀ ਕਾਰਵਾਈ/ਇੰਨਕੁਆਰੀ ਨਿਯਮਾਂ ਅਧੀਨ ਚਲਦੀ ਹੋਵੇ ਜਾਂ ਕੋਈ ਦੇਣਦਾਰੀਆਂ ਹੋਣ ਜਾਂ ਕਿਸੇ ਅਦਾਲਤ ਵਿੱਚ ਕੋਈ ਕੇਸ ਇਨ੍ਹਾਂ ਵਿਰੁੱਧ ਲੰਬਿਤ ਹੋਵੇ ਤਾਂ ਇਨ੍ਹਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ।

2. ਇਸ ਕਰਮਚਾਰਨ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰੀਮੀਨਲ, ਸਿਵਲ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਕਰਨ ਬਾਰੇ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-II ਦੇ ਨਿਯਮ 2.2 ਅਨੁਸਾਰ ਕਾਰਵਾਈ ਕੀਤੀ ਜਾਵੇਗੀ।

3. ਜੇਕਰ ਕਰਮਚਾਰਨ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਸਾਹਮਣੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਸ ਦੀ ਗਰੈਚੂਟੀ/ਪੈਨਸ਼ਨ ਵਿਚੋਂ ਕਰ ਲਈ ਜਾਵੇਗੀ।

ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ., ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 8 ਅਕਤੂਬਰ, 2024 ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ

3318/2-2025/Pb. Govt. Press, S.A.S. Nagar( 304 )

Cite this issue. Punjab Gazette, Government of Punjab, 21 February 2025. Indian Gazettes, https://egazette.servantsofknowledge.in/details/in.gazette.punjabdsa.2025-02-21.84895/. Archive identifier in.gazette.punjabdsa.2025-02-21.84895.