Servants of Knowledge
Punjab Gazette · Government of Punjab

retirement from rabinder singh

Published 28 February 2025

Department
Water Supply and Sanitation
Type
Ordinary
Notification no.
No.WSSD-BR203/16/2023-6BR2/127.-
Gazetteid
CHD/0092/2024-2026
Identifier
in.gazette.punjabdsa.2025-02-28.84945
Languages
English, Punjabi

click here for IIIF manifest

364 PUNJAB GOVT. GAZ., FEBRUARY 21 , 2025 (PHGN 2, 1946 SAKA) PART I]

Published by Authority

No.9] CHANDIGARH, FRIDAY, FEBRUARY 28, 2025 (PHALGUNA 9, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾਂ-2 ਸ਼ਾਖਾ)

ਹੁਕਮ

ਮਿਤੀ 31 ਜਨਵਰੀ, 2025

ਨੰ: WSSD-BR203/16/2023-6BR2/127.- ਸ਼੍ਰੀ ਰਬਿੰਦਰ ਸਿੰਘ, ਉਪ ਮੰਡਲ ਇੰਜੀਨੀਅਰ (ਕੋਡ ਨੰਬਰ 719/1094- ਡਿਪਲੋਮਾ ਹੋਲਡਰ), (iHRMs Code 199131) , ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ, ਤਰਨਤਾਰਨ ਅਤੇ ਵਾਧੂ ਚਾਰਜ ਜਲ ਸਪਲਾਈ ਅਤੇ ਸੈਨੀਟੇਸ਼ਨ ਉੱਪ ਮੰਡਲ ਵਲਟੋਹਾ ਵਲੋਂ ਸਵੈ-ਇੱਛਤ ਰਿਟਾਇਰਮੈਂਟ ਲੈਣ ਸਬੰਧੀ ਦਿੱਤੀ ਗਈ ਪ੍ਰਤੀ ਬੇਨਤੀ ਮਿਤੀ 28.10.2024 ƒ ਸਮਰੱਥ ਅਥਾਰਟੀ ਵਲੋਂ ਵਿਚਾਰਨ ਉਪਰੰਤ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ (ਸਮਾਂ ਪੂਰਵ ਸੇਵਾ ਨਿਵਿਰਤੀ) ਨਿਯਮ 1975 ਦੇ ਨਿਯਮ 3(2) ਅਧੀਨ ਮਿਤੀ 31.01.2025 (ਬਾ.ਦੁ) ਤੋਂ ਸਰਕਾਰੀ ਸੇਵਾ ਤੋਂ ਸਵੈ-ਇਛੁੱਤ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰਿਮੀਨਲ, ਸਿਵਲ ਕੇਸ, ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

ਨੀਲਕੰਠ ਐਸ.ਆਵ੍ਹਾਡ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ

ਮਿਤੀ 14 ਜਨਵਰੀ, 2025 ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।

3323/2-2025/Pb. Govt. Press, S.A.S. Nagar ( 345 )
Cite this issue. Punjab Gazette, Government of Punjab, 28 February 2025. Indian Gazettes, https://egazette.servantsofknowledge.in/details/in.gazette.punjabdsa.2025-02-28.84945/. Archive identifier in.gazette.punjabdsa.2025-02-28.84945.