Published by Authority
No.9] CHANDIGARH, FRIDAY, FEBRUARY 28, 2025 (PHALGUNA 9, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਹੁਕਮ
ਮਿਤੀ 31 ਜਨਵਰੀ, 2025
ਨੰ: WSSD-BR203/1/2025-2BR2/1022651.- ਸ਼੍ਰੀ ਦਲਬੀਰ ਸਿੰਘ, ਸੁਪਰਡੰਟ ਗ੍ਰੇਡ-1 (iHRMS Code 214338) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੁੱਖ ਦਫ਼ਤਰ ਪਟਿਆਲਾ ƒ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 ਅਧੀਨ 58 ਸਾਲ ਦੀ ਉਮਰ ਪੂਰੀ ਹੋਣ ਤੇ ਮਿਤੀ 31.01.2025 (ਬਾ.ਦੁ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
3. ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਖਾਲੀ ਹੋ ਰਹੀ ਅਸਾਮੀ ਦਾ ਵਾਧੂ ਚਾਰਜ ਸ਼੍ਰੀ ਗੁਰਮਿੰਦਰ ਸਿੰਘ, ਸੁਪਰਡੰਟ ਗ੍ਰੇਡ-1, ਜਲ ਸਪਲਾਈ ਅਤੇ ਸੈਨੀਟੇਸ਼ਨ ਮੁੱਖ ਦਫ਼ਤਰ,ਪਟਿਆਲਾ ƒ ਬਿਨ੍ਹਾਂ ਕਿਸੇ ਵਾਧੂ ਵਿੱਤੀ ਲਾਭ ਦੇ ਦਿੱਤਾ ਜਾਂਦਾ ਹੈ।
ਨੀਲਕੰਠ ਐਸ.ਆਵ੍ਹਾਡ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 13 ਜਨਵਰੀ, 2025 ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।