Servants of Knowledge
Punjab Gazette · Government of Punjab

retirement from sukhdeep singh , jagdep singh

Published 28 February 2025

Department
Public works
Type
Ordinary
Notification no.
No.PWD-BR105/2/2025-1BR1/1023868
Gazetteid
CHD/0092/2024-2026
Identifier
in.gazette.punjabdsa.2025-02-28.84967
Languages
English, Punjabi

click here for IIIF manifest

PART I] PUNJAB GOVT. GAZ., FEBRUARY 28, 2025 (PHGN 9, 1946 SAKA) 361

Published by Authority

No.9] CHANDIGARH, FRIDAY, FEBRUARY 28, 2025 (PHALGUNA 9, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

ਇਮਾਰਤਾਂ ਤੇ ਸੜਕਾਂ-1 ਸ਼ਾਖਾ

ਅਧਿਸੂਚਨਾ

ਮਿਤੀ 31 ਜਨਵਰੀ, 2025

No.PWD-BR105/2/2025-1BR1/1023868.- ਲੋਕ ਨਿਰਮਾਣ ਵਿਭਾਗ (ਭ ਤੇ ਮ) ਵਿਚ ਸੇਵਾ ਨਿਭਾਅ ਰਹੇ ਹੇਠ ਦਰਸਾਏ ਅਧਿਕਾਰੀਆਂ ƒ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਮਿਤੀ 31.01.2025 ƒ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਅਧਿਕਾਰੀ ਦਾ ਨਾਮ ਸਰਵ ਸ਼੍ਰੀ ਰਿਟਾਇਰਮੈਂਟ ਦੀ ਮਿਤੀ ਵਿਸ਼ੇਸ਼ ਕਥਨ

ਸੁਖਦੀਪ ਸਿੰਘ ਢੀਂਡਸਾ, ਮੁੱਖ ਇੰਜੀਨੀਅਰ 31.01.2025 58 ਸਾਲ ਦੀ ਉਮਰ ਪੂਰੀ ਹੋਣ

ਉਪਰੰਤ

ਜਗਦੀਪ ਸਿੰਘ ਤੁੰਗ, ਮੁੱਖ ਇੰਜੀਨੀਅਰ 31.01.2025 58 ਸਾਲ ਦੀ ਉਮਰ ਪੂਰੀ ਹੋਣ

ਉਪਰੰਤ

ਕੁਲਬੀਰ ਸਿੰਘ ਸੰਧੂ, ਨਿਗਰਾਨ 31.01.2025 58 ਸਾਲ ਦੀ ਉਮਰ ਪੂਰੀ ਹੋਣ ਇੰਜੀਨੀਅਰ

ਉਪਰੰਤ

2. ਅਧਿਕਾਰੀਆਂ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਜੇਕਰ ਲੰਬਿਤ ਹੋਵੇ ਤਾਂ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ ਅਤੇ ਅਧਿਕਾਰੀਆਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਸ( 361 ) 362 PUNJAB GOVT. GAZ., FEBRUARY 28 , 2025 (PHGN 9, 1946 SAKA) PART I] ਤੋਂ ਇਲਾਵਾ ਜੇਕਰ ਅਧਿਕਾਰੀਆਂ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ। 4. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਰਵੀ ਭਗਤ, ਆਈ.ਏ.ਐਸ.

ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ ਮਿਤੀ 31 ਜਨਵਰੀ, 2025

ਲੋਕ ਨਿਰਮਾਣ ਵਿਭਾਗ (ਭ ਤੇ ਮ)

3323/2-2025/Pb. Govt. Press, S.A.S. Nagar

Cite this issue. Punjab Gazette, Government of Punjab, 28 February 2025. Indian Gazettes, https://egazette.servantsofknowledge.in/details/in.gazette.punjabdsa.2025-02-28.84967/. Archive identifier in.gazette.punjabdsa.2025-02-28.84967.