Published by Authority
No. 10] CHANDIGARH, FRIDAY, MARCH 7, 2025 (PHALGUNA 16, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਹੁਕਮ
ਮਿਤੀ 30 ਨਵੰਬਰ, 2022
ਨੰ:3/05/2022-3BR2/1626.-ਸ਼੍ਰੀ ਜਸਜੀਤ ਸਿੰਘ ਗਿੱਲ ਪੁੱਤਰ ਸ਼੍ਰੀ ਗੁਲਜਾਰ ਸਿੰਘ ਗਿੱਲ, ਨਿਗਰਾਨ ਇੰਜੀਨੀਅਰ, ਸ੍ਰੀ ਮੁਕਤਸਰ ਸਾਹਿਬ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ƒ 58 ਸਾਲ ਦੀ ਉਮਰ ਪੂਰੀ ਹੋਣ ਤੇ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 30/11/2022 (ਬਾਅਦ ਦੁਪਹਿਰ) ƒ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ( Retire ) ਕੀਤਾ ਜਾਂਦਾ ਹੈ।
02. ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰਿਮੀਨਲ ਕੇਸ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਚਲਦਾ ਹੋਵੇ ਜਾਂ ਅਜਿਹਾ ਕੋਈ ਨਵਾਂ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
ਡੀ.ਕੇ.ਤਿਵਾਰੀ, ਆਈ.ਏ.ਐਸ., ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 25 ਨਵੰਬਰ,2022
ਜਲ ਸਪਲਾਈ ਅਤੇ ਸੈਨੀਟੈਸ਼ਨ ਵਿਭਾਗ
3329/3-2025/Pb. Govt. Press, S.A.S. Nagar