Servants of Knowledge
Punjab Gazette · Government of Punjab

retirement from ratan pal

Published 07 March 2025

Department
Public works
Type
Ordinary
Notification no.
No.4540
Gazetteid
CHD/0092/2024-2026
Identifier
in.gazette.punjabdsa.2025-03-07.85002
Languages
English, Punjabi

click here for IIIF manifest

364 PUNJAB GOVT. GAZ., FEBRUARY 14, 2025 (MAGHA 25, 1946 SAKA) PART I]

Published by Authority

No. 10] CHANDIGARH, FRIDAY, MARCH 7, 2025 (PHALGUNA 16, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜ੍ਹਕਾਂ-1 ਸ਼ਾਖਾ)

ਅਧਿਸੂਚਨਾ

ਮਿਤੀ 31 ਅਕਤੂਬਰ, 2023

ਨੰ:5/38/2023-1ੲਸ4/4540.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀ ਰਤਨ ਪਾਲ ਜਿੰਦਲ ਪੁੱਤਰ ਸ਼੍ਰੀ ਭਾਨ ਚੰਦ, ਉਪ ਮੰਡਲ ਇੰਜੀਨੀਅਰ (ਸਿਵਲ), ਲੋਕ ਨਿਰਮਾਣ ਵਿਭਾਗ ਵਿੱਚ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.10.2023 ƒ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਇਸ ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਅਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਪ੍ਰਿਯਾਂਕ ਭਾਰਤੀ,ਆਈ.ਏ.ਐਸ ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ 30 ਅਕਤੂਬਰ, 2023

ਲੋਕ ਨਿਰਮਾਣ ਵਿਭਾਗ (ਭ ਤੇ ਮ)।

3329/3-2025/Pb. Govt. Press, S.A.S. Nagar( 419 )

Cite this issue. Punjab Gazette, Government of Punjab, 07 March 2025. Indian Gazettes, https://egazette.servantsofknowledge.in/details/in.gazette.punjabdsa.2025-03-07.85002/. Archive identifier in.gazette.punjabdsa.2025-03-07.85002.