EXTRAORDINARY
Published by Authority
CHANDIGARH, SATURDAY, MARCH 8, 2025 (PHALGUNA 17, 1946 SAKA)
ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ, ਚµਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 7 ਮਾਰਚ, 2025
ਨµਬਰ:3/17/ਚੋਣਾਂ(ਸ-2)/ਮਚਸ਼/2025/38.-ਪੰਜਾਬ ਮਿਉਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀਮਤੀ ਬਲਜੀਤ ਕੌਰ ਕੌਂਸਲਰ, ਵਾਰਡ ਨੰਬਰ 01, ਨਗਰ ਪੰਚਾਇਤ, ਨਡਾਲਾ ਜ਼ਿਲ੍ਹਾ ਕਪੂਰਥਲਾ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਪੰਚਾਇਤ ਲਈ ਅਧਿਸੂਚਿਤ ਕਰਦੇ ਹਨ।
ਤੇਜਵੀਰ ਸਿੰਘ, ਆਈ.ਏ.ਐਸ.
ਚੰਡੀਗੜ੍ਹ
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 6 ਮਾਰਚ, 2025
ਸਥਾਨਕ ਸਰਕਾਰ ਵਿਭਾਗ, ਪੰਜਾਬ।
3334/3-2025/Pb. Govt. Press, S.A.S. Nagar