Published by Authority
No.11] CHANDIGARH, FRIDAY, MARCH 14, 2025 (PHALGUNA 23, 1946 SAKA)
PART I
Punjab Government Notifications and Orders
ਪੰਜਾਬ ਸਰਕਾਰ
ਵਿੱਤੀ ਕਮਿਸ਼ਨਰਜ਼ ਸਕੱਤਰੇਤ
(ਪ੍ਰਸ਼ਾਸ਼ਨ-1 ਸ਼ਾਖਾ)
ਅਧਿਸੂਚਨਾ
ਮਿਤੀ 28 ਫਰਵਰੀ, 2025
ਨੰ:14-ਕ(54)1989-1ਪ੍ਰ.1/2844.- ਸ਼੍ਰੀਮਤੀ ਕਮਲੇਸ਼ ਕੁਮਾਰੀ, ਉਪ ਸਕੱਤਰ, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ƒ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 28.02.2025 (ਬਾ.ਦੁ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰਨ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆਂ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਉਪਕਾਰ ਸਿੰਘ
ਵਿਸ਼ੇਸ਼ ਸਕੱਤਰ ਮਾਲ, ਵਿੱਤੀ ਕਮਿਸ਼ਨਰਜ ਸਕੱਤਰੇਤ।
3335/3-2025/Pb. Govt. Press, S.A.S. Nagar