Published by Authority
No.13] CHANDIGARH, FRIDAY, MARCH 28, 2025 (CHAITRA 7, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 30 ਅਕਤੂਬਰ, 2023
ਨੰ:3/45/2023-ਖਬ.1(2/3)/15286.- ਸ਼੍ਰੀ ਸੁਖਵੰਤ ਸਿੰਘ ਪੁੱਤਰ ਸ਼੍ਰੀ ਮਹਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਬਲਾਕ ਮਹਿਤਾ, ਜਿਲ੍ਹਾ ਅੰਮ੍ਰਿਤਸਰ ƒ 58 ਸਾਲ ਦੀ ਉਮਰ ਪੂਰੀ ਹੋਣ ਤੇ ਮਿਤੀ 31.10.2023 (ਦੁਪਹਿਰ ਬਾਅਦ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਕੇ.ਏ.ਪੀ ਸਿਨਹਾ
ਚੰਡੀਗੜ੍ਹ
ਵਿਸ਼ੇਸ਼ ਮੁੱਖ ਸਕੱਤਰ (ਵਿਕਾਸ), ਪੰਜਾਬ ਸਰਕਾਰ ਮਿਤੀ 19 ਅਕਤੂਬਰ, 2023 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।
3350/32025/Pb. Govt. Press, S.A.S. Nagar