Servants of Knowledge
Punjab Gazette · Government of Punjab

retirement from harminder singh

Published 28 March 2025

Department
Agriculture
Type
Ordinary
Notification no.
No.15292
Gazetteid
CHD/0092/2024-2026
Identifier
in.gazette.punjabdsa.2025-03-28.85167
Languages
English, Punjabi

click here for IIIF manifest

364 PUNJAB GOVT. GAZ., MARCH 28 , 2025 (CHTR 7, 1947 SAKA) PART I]

Published by Authority

No.13] CHANDIGARH, FRIDAY, MARCH 28, 2025 (CHAITRA 7, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 30 ਅਕਤੂਬਰ, 2023

ਨੰ:3/18/2023-ਖਬ1(1)/15292.- ਸ਼੍ਰੀ ਰਮਿੰਦਰ ਸਿੰਘ ਪੁੱਤਰ ਸ਼੍ਰੀ ਦਲੀਪ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ) ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.10.2023 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਕੇ.ਏ.ਪੀ ਸਿਨਹਾ, ਆਈ.ਏ.ਐਸ, ਚੰਡੀਗੜ੍ਹ

ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 25 ਅਕਤੂਬਰ, 2023 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।

3350/3-2025/Pb. Govt. Press, S.A.S. Nagar( 466 )

Cite this issue. Punjab Gazette, Government of Punjab, 28 March 2025. Indian Gazettes, https://egazette.servantsofknowledge.in/details/in.gazette.punjabdsa.2025-03-28.85167/. Archive identifier in.gazette.punjabdsa.2025-03-28.85167.