Published by Authority
No.13] CHANDIGARH, FRIDAY, MARCH 28, 2025 (CHAITRA 7, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਹੁਕਮ
No.WSSD-BR201/95/2023-3BR2/1/717117/2023.-ਸ਼੍ਰੀ ਅਨਿਲ ਕੁਮਾਰ, ਕਾਰਜਕਾਰੀ ਇੰਜੀਨੀਅਰ, ਉੱਤਰ (ਡਿਜ਼ਾਈਨ ਅਤੇ ਪਲਾਨਿੰਗ), ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੋਹਾਲੀ ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਜਿਲਦ-1, ਭਾਗ-1 ਦੇ ਨਿਯਮ 3.26(ੳ) ਅਧੀਨ ਮਿਤੀ 31.10.2023 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਦਾ ਕੇਸ ਚਲਦਾ ਹੋਵੇ ਜਾਂ ਅਜਿਹਾ ਕੋਈ ਨਵਾਂ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐਸ, ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ ਮਿਤੀ 30 ਅਕਤੂਬਰ, 2023 ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
3350/3-2025/Pb. Govt. Press, S.A.S. Nagar