Servants of Knowledge
Punjab Gazette · Government of Punjab

retirement from jaswinder singh

Published 28 March 2025

Department
Higher Education
Type
Ordinary
Notification no.
HED-EDU10PNSN/1/2023-3edu/I/717248/2023
Gazetteid
CHD/0092/2024-2026
Identifier
in.gazette.punjabdsa.2025-03-28.85169
Languages
English, Punjabi

click here for IIIF manifest

364 PUNJAB GOVT. GAZ., MARCH 28 , 2025 (CHTR 7, 1947 SAKA) PART I]

Published by Authority

No.13] CHANDIGARH, FRIDAY, MARCH 28, 2025 (CHAITRA 7, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਉਚੇਰੀ ਸਿੱਖਿਆ ਵਿਭਾਗ

(ਸਿੱਖਿਆ-1 ਸ਼ਾਖਾ)

ਅਧਿਸੂਚਨਾ

ਮਿਤੀ 31 ਅਕਤੂਬਰ, 2023

ਨੰ: HED-EDU10PNSN/1/2023-3edu/I/717248/2023.- ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਅਧਿਕਾਰੀ ƒ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

S.no Name Designation Date of Retirement Remarks

1. ਸ਼੍ਰੀ ਜਸਵਿੰਦਰ ਸਿੰਘ ਪ੍ਰਿੰਸੀਪਲ, ਡਾ.ਬੀ.ਆਰ 31.10.2023 58 ਸਾਲ ਦੀ ਉਮਰ

ਅੰਬੇਡਕਰ, ਸਰਕਾਰੀ ਕਾਲਜ, ਪੂਰੀ ਹੋਣ ਉਪਰੰਤ

ਮੁੱਖਲਿਆਣਾ, ਜਿਲ੍ਹਾ

ਹੁਸਿਆਰਪੁਰ

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਅਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਚੰਡੀਗੜ੍ਹ

ਸਹੀੇ/-ਮਿਤੀ 31 ਅਕਤੂਬਰ, 2023 ਉਪ ਸਕੱਤਰ ਉਚੇਰੀ ਸਿੱਖਿਆ3350/3-2025/Pb. Govt. Press, S.A.S. Nagar ( 476 )

Cite this issue. Punjab Gazette, Government of Punjab, 28 March 2025. Indian Gazettes, https://egazette.servantsofknowledge.in/details/in.gazette.punjabdsa.2025-03-28.85169/. Archive identifier in.gazette.punjabdsa.2025-03-28.85169.