Published by Authority
No.13] CHANDIGARH, FRIDAY, MARCH 28, 2025 (CHAITRA 7, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਉਚੇਰੀ ਸਿੱਖਿਆ ਵਿਭਾਗ
(ਸਿੱਖਿਆ-1 ਸ਼ਾਖਾ)
ਅਧਿਸੂਚਨਾ
ਮਿਤੀ 31 ਅਕਤੂਬਰ, 2023
ਨੰ: HED-EDU10PNSN/10/2023-5edu/1/717795/2023(1).- ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਅਧਿਕਾਰੀ ƒ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-
ਲੜੀ ਨੰ: ਅਧਿਕਾਰੀ ਦਾ ਨਾਂ ਅਤੇ ਸਬੰਧਤ ਕਾਲਜ ਰਿਟਾਇਰਮੈਂਟ ਮਿਤੀ ਵਿਸ਼ੇਸ਼ ਕਥਨ
1. ਡਾ. ਸੁਰਜੀਤ ਸਿੰਘ,ਐਸੋਸੀਏਟ ਪ੍ਰੋਫੈਸਰ ਪੰਜਾਬੀ, 31.10.2023 58 ਸਾਲ ਦੀ ਉਮਰ ਸਰਕਾਰੀ ਕਾਲਜ ਸਿੱਧਪੁਰ, ਗੁਰਦਾਸਪੁਰ। ਪੂਰੀ ਹੋਣ ਉਪਰੰਤ
2. ਜੇਕਰ ਉਕਤ ਅਧਿਕਾਰੀਆਂ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਅਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਸਹੀ/-
ਉਪ ਸਕੱਤਰ ਉਚੇਰੀ ਸਿੱਖਿਆ
3350/3-2025/Pb. Govt. Press, S.A.S. Nagar