Published by Authority
No.14] CHANDIGARH, FRIDAY, APRIL 4, 2025 (CHAITRA 14, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਮੰਡੀ ਸ਼ਾਖਾ)
ਅਧਿਸੂਚਨਾ
ਮਿਤੀ 21 ਮਾਰਚ, 2025
ਨੰ: 1/1/2023-ਮ-5/3886.- ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਭਾਗ ਸਿੰਘ ਮਦਾਨ ਪੁੱਤਰ ਸ਼੍ਰੀ ਜਮਨਾ ਦਾਸ ਵਾਸੀ ਮਕਾਨ ਨੰ: 147 ਬੇਅੰਤ ਸਿੰਘ ਅਮਨ ਨਗਰ ਵਾਰਡ ਨੰ:8 ਰੂਪਨਗਰ, ਥਾਣਾ ਸਦਰ ਜਿਲ੍ਹਾ ਰੂਪਨਗਰ ƒ ਐਕਟ ਦੀ ਧਾਰਾ 12(2)(C)(i i) ਤਹਿਤ ਆੜ੍ਹਤੀ ਕੈਟਾਗਿਰੀ ਵਿਚ ਮਾਰਕੀਟ ਕਮੇਟੀ ਰੂਪਨਗਰ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜਦ ਕਰਦੇ ਹਨ।
2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਨਵ ਨਿਯੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕਿਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਬਰਾਂ ਦੀ ਨਿਯੁਕਤੀ ਨਹੀਂ ਹੋ ਜਾਂਦੀ ਉਦੋ ਤੱਕ ਨਵ ਨਾਮਜਦ ਮੈਂਬਰ/ਚੇਅਰਮੈਂਨ ƒ ਧਾਰਾ 12(3) ਤਹਿਤ ਕੰਮ ਕਾਜ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।
ਅਨੁਰਾਗ ਵਰਮਾ
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।
3357/4-2025/Pb. Govt. Press, S.A.S. Nagar