Servants of Knowledge
Punjab Gazette · Government of Punjab

ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ

Published 04 April 2025

Department
Agriculture
Type
Ordinary
Notification no.
NO.3895
Gazetteid
CHD/0092/2024-2026
Identifier
in.gazette.punjabdsa.2025-04-04.85224
Languages
English, Punjabi

click here for IIIF manifest

364 PUNJAB GOVT. GAZ., MARCH 28 , 2025 (CHTR 7, 1947 SAKA) PART I]

Published by Authority

No.14] CHANDIGARH, FRIDAY, APRIL 4, 2025 (CHAITRA 14, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾ

ਮਿਤੀ 21 ਮਾਰਚ, 2025

ਨੰ: 1/1/2023-ਮ-5/3895.- ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਰਾਜਵਿੰਦਰ ਸਿੰਘ ਪੁੱਤਰ ਸ਼੍ਰੀ ਉਪੰਦਿਰ ਸਿੰਘ ਵਾਸੀ ਵਾਰਡ ਨੰ. 7, ਥਾਣਾ ਗੜ੍ਹਦੀਵਾਲ, ਜਿਲ੍ਹਾ ਹੁਸ਼ਿਆਰਪੁਰ ƒ ਐਕਟ ਦੀ ਧਾਰਾ 12(2)(C)(ii) ਤਹਿਤ ਆੜ੍ਹਤੀ ਕੈਟਾਗਿਰੀ ਵਿਚ ਮਾਰਕੀਟ ਕਮੇਟੀ ਟਾਂਡਾ ਉੜਮੁੜ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜਦ ਕਰਦੇ ਹਨ।

2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਨਵ ਨਿਯੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕਿਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਬਰਾਂ ਦੀ ਨਿਯੁਕਤੀ ਨਹੀਂ ਹੋ ਜਾਂਦੀ ਉਦੋ ਤੱਕ ਨਵ ਨਾਮਜਦ ਮੈਂਬਰ/ਚੇਅਰਮੈਂਨ ƒ ਧਾਰਾ 12(3) ਤਹਿਤ ਕੰਮ ਕਾਜ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।

ਅਨੁਰਾਗ ਵਰਮਾ

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

3357/4-2025/Pb. Govt. Press, S.A.S. Nagar( 488 )

Cite this issue. Punjab Gazette, Government of Punjab, 04 April 2025. Indian Gazettes, https://egazette.servantsofknowledge.in/details/in.gazette.punjabdsa.2025-04-04.85224/. Archive identifier in.gazette.punjabdsa.2025-04-04.85224.